ਆਨੰਦੁ ਆਨੰਦੁ ਸਭੁ ਕੋ ਕਹੈ ਆਨੰਦੁ ਗੁਰੂ ਤੇ ਜਾਣਿਆ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Thursday, 2 June 2011
Performers:
ਰਾਗੀ ਬਲਵੰਤ ਸਿੰਘ ਜੀ, ਰਾਗੀ ਮੋਹਨ ਸਿੰਘ ਜੀ, ਰਾਗੀ ਸੁਖਦੇਵ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਆਨੰਦੁ ਆਨੰਦੁ ਸਭੁ ਕੋ ਕਹੈ ਆਨੰਦੁ ਗੁਰੂ ਤੇ ਜਾਣਿਆ ॥ ਜਾਣਿਆ ਆਨੰਦੁ ਸਦਾ ਗੁਰ ਤੇ ਕ੍ਰਿਪਾ ਕਰੇ ਪਿਆਰਿਆ ॥ ਕਰਿ ਕਿਰਪਾ ਕਿਲਵਿਖ ਕਟੇ ਗਿਆਨ ਅੰਜਨੁ ਸਾਰਿਆ ॥ ਅੰਦਰਹੁ ਜਿਨ ਕਾ ਮੋਹੁ ਤੁਟਾ ਤਿਨ ਕਾ ਸਬਦੁ ਸਚੈ ਸਵਾਰਿਆ ॥ ਕਹੈ ਨਾਨਕੁ ਏਹੁ ਅਨੰਦੁ ਹੈ ਆਨੰਦੁ ਗੁਰ ਤੇ ਜਾਣਿਆ ॥੭॥" (ਰਾਮਕਲੀ ਮਹਲਾ ੩ ਅਨੰਦੁ ) 917