Sri Bhaini Sahib

Official website of central religious place for Namdhari Sect
RiseSet
05:46am07:00pm

22-03-2017


"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg



Today Asa Di vaar was sung by Sarmukh Singh, S
ham Singh & Rattan Singh.

ਇਹ 04:37 ਤੇ ਸ਼ੁਰੂ ਹੋਇਆ ਤੇ  ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ  :
 
"ਨਰਨਰਹ ਨਮਸਕਾਰੰ ॥ 
ਜਲਨ ਥਲਨ ਬਸੁਧ ਗਗਨ ਏਕ ਏਕੰਕਾਰੰ ॥੧॥ ਰਹਾਉ ॥ 
ਹਰਨ ਧਰਨ ਪੁਨ ਪੁਨਹ  ਕਰਨ ॥ ਨਹ ਗਿਰਹ ਨਿਰੰਹਾਰੰ ॥੧॥ 
ਗੰਭੀਰ ਧੀਰ ਨਾਮ ਹੀਰ ਊਚ ਮੂਚ ਅਪਾਰੰ ॥ 
ਕਰਨ ਕੇਲ ਗੁਣ ਅਮੋਲ ਨਾਨਕ ਬਲਿਹਾਰੰ ॥੨॥੧॥੫੯॥
 
ਤੇ
 
"ਕੋਈ ਬੋਲੈ ਰਾਮ ਰਾਮ ਕੋਈ ਖੁਦਾਇ ॥ ਕੋਈ ਸੇਵੈ ਗੁਸਈਆ ਕੋਈ ਅਲਾਹਿ ॥੧॥
ਕਾਰਣ ਕਰਣ ਕਰੀਮ ॥  ਕਿਰਪਾ ਧਾਰਿ ਰਹੀਮ ॥੧॥ ਰਹਾਉ ॥
ਕੋਈ ਨਾਵੈ ਤੀਰਥਿ ਕੋਈ ਹਜ ਜਾਇ ॥ ਕੋਈ ਕਰੈ ਪੂਜਾ ਕੋਈ ਸਿਰੁ ਨਿਵਾਇ ॥੨॥
ਕੋਈ ਪੜੈ ਬੇਦ ਕੋਈ ਕਤੇਬ ॥ ਕੋਈ ਓਢੈ ਨੀਲ ਕੋਈ ਸੁਪੇਦ ॥੩॥
ਕੋਈ ਕਹੈ ਤੁਰਕੁ ਕੋਈ ਕਹੈ ਹਿੰਦੂ ॥ ਕੋਈ ਬਾਛੈ ਭਿਸਤੁ ਕੋਈ ਸੁਰਗਿੰਦੂ ॥੪॥
ਕਹੁ ਨਾਨਕ ਜਿਨਿ ਹੁਕਮੁ ਪਛਾਤਾ ॥ ਪ੍ਰਭ ਸਾਹਿਬ ਕਾ ਤਿਨਿ ਭੇਦੁ ਜਾਤਾ ॥੫॥੯॥"
(ਰਾਮਕਲੀ ਮਹਲਾ ੫ ॥)
ਤੇ
 
"ਨੀਕੀ ਸਾਧ ਸੰਗਾਨੀ ॥ ਰਹਾਉ ॥
ਪਹਰ ਮੂਰਤ ਪਲ ਗਾਵਤ ਗਾਵਤ ਗੋਵਿੰਦ ਗੋਵਿੰਦ ਵਖਾਨੀ ॥੧॥
ਚਾਲਤ ਬੈਸਤ ਸੋਵਤ ਹਰਿ ਜਸੁ ਮਨਿ ਤਨਿ ਚਰਨ ਖਟਾਨੀ ॥੨॥
ਹਂਉ ਹਉਰੋ ਤੂ ਠਾਕੁਰੁ ਗਉਰੋ ਨਾਨਕ ਸਰਨਿ ਪਛਾਨੀ ॥੩॥੬॥੧੩੫॥"
(ਆਸਾ ਮਹਲਾ ੫)(ਆਸਾ ਘਰੁ ੧੧ ਮਹਲਾ ੫ ) 404-17

 
ਤੇ
 
"ਭਲਕੇ ਉਠਿ ਪਪੋਲੀਐ ਵਿਣੁ ਬੁਝੇ ਮੁਗਧ ਅਜਾਣਿ ॥ ਸੋ ਪ੍ਰਭੁ ਚਿਤਿ ਨ ਆਇਓ ਛੁਟੈਗੀ ਬੇਬਾਣਿ ॥ 
ਸਤਿਗੁਰ ਸੇਤੀ ਚਿਤੁ ਲਾਇ ਸਦਾ ਸਦਾ ਰੰਗੁ ਮਾਣਿ ॥  ੧॥ 
ਪ੍ਰਾਣੀ ਤੂੰ ਆਇਆ ਲਾਹਾ ਲੈਣਿ ॥ ਲਗਾ ਕਿਤੁ ਕੁਫਕੜੇ ਸਭ ਮੁਕਦੀ ਚਲੀ ਰੈਣਿ ੧॥ ਰਹਾਉ ॥ 
ਕੁਦਮ ਕਰੇ ਪਸੁ ਪੰਖੀਆ ਦਿਸੈ ਨਾਹੀ ਕਾਲੁ ॥ ਓਤੈ ਸਾਥਿ ਮਨੁਖੁ ਹੈ ਫਾਥਾ ਮਾਇਆ ਜਾਲਿ ॥ 
ਮੁਕਤੇ ਸੇਈ ਭਾਲੀਅਹਿ ਜਿ ਸਚਾ ਨਾਮੁ ਸਮਾਲਿ ॥੨॥ ਜੋ ਘਰੁ ਛਡਿ ਗਵਾਵਣਾ ਸੋ ਲਗਾ ਮਨ ਮਾਹਿ ॥ 
ਜਿਥੈ ਜਾਇ ਤੁਧੁ ਵਰਤਣਾ ਤਿਸ ਕੀ ਚਿੰਤਾ ਨਾਹਿ ॥ ਫਾਥੇ ਸੇਈ ਨਿਕਲੇ ਜਿ ਗੁਰ ਕੀ ਪੈਰੀ ਪਾਹਿ ॥੩॥ 
ਕੋਈ ਰਖਿ ਨ ਸਕਈ ਦੂਜਾ ਕੋ ਨ ਦਿਖਾਇ ॥  ਕੁੰਡਾ ਭਾਲਿ ਕੈ ਆਇ ਪਇਆ ਸਰਣਾਇ ॥ 
ਨਾਨਕ ਸਚੈ ਪਾਤਿਸਾਹਿ ਡੁਬਦਾ ਲਇਆ ਕਢਾਇ ॥੪॥
(ਸਿਰੀਰਾਗੁ ਮਹਲਾ ੫ ॥)

 
 
ਤੇ
 
"ਕਬੀਰ ਸਤਿਗੁਰ ਸੂਰਮੇ ਬਾਹਿਆ ਬਾਨੁ ਜੁ ਏਕੁ ॥ 
ਲਾਗਤ ਹੀ ਭੁਇ ਗਿਰਿ ਪਰਿਆ ਪਰਾ ਕਰੇਜੇ ਛੇਕੁ ॥੧੯੪॥"
(ਸਲੋਕ ਭਗਤ ਕਬੀਰ ਜੀਉ ਕੇ ) 1374-18