Sri Bhaini Sahib

Official website of central religious place for Namdhari Sect
RiseSet
05:53am06:56pm

20-04-2017


"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg





Today Asa Di Vaar was sung by Veer Singh & others

ਇਹ 04:31 ਤੇ ਸ਼ੁਰੂ ਹੋਇਆ ਤੇ  ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :
 
"ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ 
ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥"
 
ਤੇ
 
"ਰੋਗੁ ਗਇਆ ਪ੍ਰਭਿ ਆਪਿ ਗਵਾਇਆ 
ਨੀਦ ਪਈ ਸੁਖ ਸਹਜ ਘਰੁ ਆਇਆ ॥੧॥ ਰਹਾਉ ॥
ਰਜਿ ਰਜਿ ਭੋਜਨੁ ਖਾਵਹੁ ਮੇਰੇ ਭਾਈ ॥
ਅੰਮ੍ਰਿਤ ਨਾਮੁ ਰਿਦ ਮਾਹਿ ਧਿਆਈ ॥੧॥
ਨਾਨਕ ਗੁਰ ਪੂਰੇ ਸਰਨਾਈ ॥
ਜਿਨਿ ਅਪਨੇ ਨਾਮ ਕੀ ਪੈਜ ਰਖਾਈ ॥੨॥੮॥੨੬॥"
ਬਿਲਾਵਲੁ ਮਹਲਾ ੫
 
ਤੇ
 
"ਤੂੰ ਸਭਨੀ ਥਾਈ ਜਿਥੈ ਹਉ ਜਾਈ ਸਾਚਾ ਸਿਰਜਣਹਾਰੁ ਜੀਉ ॥ 
ਸਭਨਾ ਕਾ ਦਾਤਾ ਕਰਮ ਬਿਧਾਤਾ ਦੂਖ ਬਿਸਾਰਣਹਾਰੁ ਜੀਉ ॥ 
ਦੂਖ ਬਿਸਾਰਣਹਾਰੁ ਸੁਆਮੀ ਕੀਤਾ ਜਾ ਕਾ ਹੋਵੈ ॥ 
ਕੋਟ ਕੋਟੰਤਰ ਪਾਪਾ ਕੇਰੇ ਏਕ ਘੜੀ ਮਹਿ ਖੋਵੈ ॥ 
ਹੰਸ ਸਿ ਹੰਸਾ ਬਗ ਸਿ ਬਗਾ ਘਟ ਘਟ ਕਰੇ ਬੀਚਾਰੁ ਜੀਉ ॥ 
ਤੂੰ ਸਭਨੀ ਥਾਈ ਜਿਥੈ ਹਉ ਜਾਈ ਸਾਚਾ ਸਿਰਜਣਹਾਰੁ ਜੀਉ ॥੧॥" 
(ਰਾਗੁ ਆਸਾ ਮਹਲਾ ੧ ਛੰਤ ਘਰੁ ੨ ) 438