Sri Bhaini Sahib

Official website of central religious place for Namdhari Sect
RiseSet
06:16am06:43pm

19-07-2017



"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg



Today Aasa Di Vaar was sung by Sarmukh Singh & others.

ਇਹ 04:01 ਤੇ ਸ਼ੁਰੂ ਹੋਇਆ ਤੇ  ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :
 
"ਹਰਿ ਕਾ ਨਾਮੁ ਰਿਦੈ ਨਿਤ ਧਿਆਈ ॥ 
ਸੰਗੀ ਸਾਥੀ ਸਗਲ ਤਰਾਂਈ ॥੧॥ 
ਗੁਰੁ ਮੇਰੈ ਸੰਗਿ ਸਦਾ ਹੈ ਨਾਲੇ ॥
ਸਿਮਰਿ ਤਿਸੁ ਸਦਾ ਸਮ੍ਹ੍ਹਾਲੇ ॥੧॥ ਰਹਾਉ ॥ 
ਤੇਰਾ ਕੀਆ ਮੀਠਾ ਲਾਗੈ ॥ 
ਹਰਿ ਨਾਮੁ ਪਦਾਰਥੁ ਨਾਨਕੁ ਮਾਂਗੈ ॥੨॥੪੨॥੯੩॥"
(ਆਸਾ ਘਰੁ ੭ ਮਹਲਾ ੫ ॥)
 
 
ਤੇ
 
"ਰਾਜਾਸ੍ਰਮ ਮਿਤਿ ਨਹੀ ਜਾਨੀ ਤੇਰੀ ॥ 
ਤੇਰੇ ਸੰਤਨ ਕੀ ਹਉ ਚੇਰੀ ॥੧॥ ਰਹਾਉ ॥ 
ਹਸਤੋ ਜਾਇ ਸੁ ਰੋਵਤੁ ਆਵੈ ਰੋਵਤੁ ਜਾਇ ਸੁ ਹਸੈ ॥ 
ਬਸਤੋ ਹੋਇ ਹੋਇ ਸ ਊਜਰੁ ਊਜਰੁ ਹੋਇ ਸੁ ਬਸੈ ॥੧॥ 
ਜਲ ਤੇ ਥਲ ਕਰਿ ਥਲ ਤੇ ਕੂਆ ਕੂਪ ਤੇ ਮੇਰੁ ਕਰਾਵੈ ॥ 
ਧਰਤੀ ਤੇ ਆਕਾਸਿ ਚਢਾਵੈ ਚਢੇ ਅਕਾਸਿ ਗਿਰਾਵੈ ॥੨॥ 
ਭੇਖਾਰੀ ਤੇ ਰਾਜੁ ਕਰਾਵੈ ਰਾਜਾ ਤੇ ਭੇਖਾਰੀ ॥ 
ਖਲ ਮੂਰਖ ਤੇ ਪੰਡਿਤੁ ਕਰਿਬੋ ਪੰਡਿਤ ਤੇ ਮੁਗਧਾਰੀ ॥੩॥ 
ਨਾਰੀ ਤੇ ਜੋ ਪੁਰਖੁ ਕਰਾਵੈ ਪੁਰਖਨ ਤੇ ਜੋ ਨਾਰੀ ॥ 
ਕਹੁ ਕਬੀਰ ਸਾਧੂ ਕੋ ਪ੍ਰੀਤਮੁ ਤਿਸੁ ਮੂਰਤਿ ਬਲਿਹਾਰੀ ॥੪॥੨॥"
(ਰਾਗੁ ਸਾਰੰਗ ਬਾਣੀ ਭਗਤਾਂ ਕੀ ॥ ਕਬੀਰ ਜੀ ॥ )
 
ਤੇ
 
 
"ਮਨ ਤੂੰ ਜੋਤਿ ਸਰੂਪੁ ਹੈ ਆਪਣਾ ਮੂਲੁ ਪਛਾਣੁ ॥
ਮਨ ਹਰਿ ਜੀ ਤੇਰੈ ਨਾਲਿ ਹੈ ਗੁਰਮਤੀ ਰੰਗੁ ਮਾਣੁ ॥
ਮੂਲੁ ਪਛਾਣਹਿ ਤਾਂ ਸਹੁ ਜਾਣਹਿ ਮਰਣ ਜੀਵਣ ਕੀ ਸੋਝੀ ਹੋਈ ॥
ਗੁਰ ਪਰਸਾਦੀ ਏਕੋ ਜਾਣਹਿ ਤਾਂ ਦੂਜਾ ਭਾਉ ਨ ਹੋਈ ॥
ਮਨਿ ਸਾਂਤਿ ਆਈ ਵਜੀ ਵਧਾਈ ਤਾ ਹੋਆ ਪਰਵਾਣੁ ॥
ਇਉ ਕਹੈ ਨਾਨਕੁ ਮਨ ਤੂੰ ਜੋਤਿ ਸਰੂਪੁ ਹੈ ਅਪਣਾ ਮੂਲੁ ਪਛਾਣੁ ॥੫॥"
 
 
ਤੇ
 
"ਜਲ ਮਹਿ ਮੀਨ ਮਾਇਆ ਕੇ ਬੇਧੇ ॥
ਦੀਪਕ ਪਤੰਗ ਮਾਇਆ ਕੇ ਛੇਦੇ ॥
ਕਾਮ ਮਾਇਆ ਕੁੰਚਰ ਕਉ ਬਿਆਪੈ ॥
ਭੁਇਅੰਗਮ ਭ੍ਰਿੰਗ ਮਾਇਆ ਮਹਿ ਖਾਪੇ ॥੧॥
ਮਾਇਆ ਐਸੀ ਮੋਹਨੀ ਭਾਈ ॥
ਜੇਤੇ ਜੀਅ ਤੇਤੇ ਡਹਕਾਈ ॥੧॥ ਰਹਾਉ ॥
ਪੰਖੀ ਮ੍ਰਿਗ ਮਾਇਆ ਮਹਿ ਰਾਤੇ ॥
ਸਾਕਰ ਮਾਖੀ ਅਧਿਕ ਸੰਤਾਪੇ ॥
ਤੁਰੇ ਉਸਟ ਮਾਇਆ ਮਹਿ ਭੇਲਾ ॥
ਸਿਧ ਚਉਰਾਸੀਹ ਮਾਇਆ ਮਹਿ ਖੇਲਾ ॥੨॥
ਛਿਅ ਜਤੀ ਮਾਇਆ ਕੇ ਬੰਦਾ ॥
ਨਵੈ ਨਾਥ ਸੂਰਜ ਅਰੁ ਚੰਦਾ ॥
ਤਪੇ ਰਖੀਸਰ ਮਾਇਆ ਮਹਿ ਸੂਤਾ ॥
ਮਾਇਆ ਮਹਿ ਕਾਲੁ ਅਰੁ ਪੰਚ ਦੂਤਾ ॥੩॥
ਸੁਆਨ ਸਿਆਲ ਮਾਇਆ ਮਹਿ ਰਾਤਾ ॥
ਬੰਤਰ ਚੀਤੇ ਅਰੁ ਸਿੰਘਾਤਾ ॥
ਮਾਂਜਾਰ ਗਾਡਰ ਅਰੁ ਲੂਬਰਾ ॥
ਬਿਰਖ ਮੂਲ ਮਾਇਆ ਮਹਿ ਪਰਾ ॥੪॥
ਮਾਇਆ ਅੰਤਰਿ ਭੀਨੇ ਦੇਵ ॥ਸਾਗਰ ਇੰਦ੍ਰਾ ਅਰੁ ਧਰਤੇਵ ॥
ਕਹਿ ਕਬੀਰ ਜਿਸੁ ਉਦਰੁ ਤਿਸੁ ਮਾਇਆ ॥
ਤਬ ਛੂਟੇ ਜਬ ਸਾਧੂ ਪਾਇਆ ॥੫॥੫॥੧੩॥"
 
ਤੇ
 
"ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ 
ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ 
ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ 
ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ 
ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ 
ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥ 
ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ 
ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥" 
ਸੋਰਠਿ ਮਹਲਾ ੯ ॥