Sri Bhaini Sahib

Official website of central religious place for Namdhari Sect
RiseSet
05:53am06:56pm

12-08-2017



"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg




Today Aasa Di Vaar was sung by Harbans Singh Ghulla Ji & Sham Singh.

ਇਹ 04:01 ਤੇ ਸ਼ੁਰੂ ਹੋਇਆ ਤੇ  ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :
 
"ਹਰਿ ਸਿਮਰਤ ਤੇਰੀ ਜਾਇ ਬਲਾਇ ॥ ਸਰਬ ਕਲਿਆਣ ਵਸੈ ਮਨਿ ਆਇ ॥੧॥
ਭਜੁ ਮਨ ਮੇਰੇ ਏਕੋ ਨਾਮ ॥ ਜੀਅ ਤੇਰੇ ਕੈ ਆਵੈ ਕਾਮ ॥੧॥
ਰੈਣਿ ਦਿਨਸੁ ਗੁਣ ਗਾਉ ਅਨੰਤਾ ॥ ਗੁਰ ਪੂਰੇ ਕਾ ਨਿਰਮਲ ਮੰਤਾ ॥੨॥
ਛੋਡਿ ਉਪਾਵ ਏਕ ਟੇਕ ਰਾਖੁ ॥ ਮਹਾ ਪਦਾਰਥੁ ਅੰਮ੍ਰਿਤ ਰਸੁ ਚਾਖੁ ॥੩॥
ਬਿਖਮ ਸਾਗਰੁ ਤੇਈ ਜਨ ਤਰੇ ॥ ਨਾਨਕ ਜਾ ਕਉ ਨਦਰਿ ਕਰੇ ॥੪॥"
(ਗਉੜੀ ਮਹਲਾ ੫) 193-9
 
ਤੇ
 
"ਸੁਭ ਚਿੰਤਨ ਗੋਬਿੰਦ ਰਮਣ ਨਿਰਮਲ ਸਾਧੂ ਸੰਗ ॥
ਨਾਨਕ ਨਾਮੁ ਨ ਵਿਸਰਉ ਇਕ ਘੜੀ ਕਰਿ ਕਿਰਪਾ ਭਗਵੰਤ ॥੧॥"
ਸਲੋਕੁ ॥
 
ਤੇ 
 
"ਮਾਈ ਜੋ ਪ੍ਰਭ ਕੇ ਗੁਨ ਗਾਵੈ ॥
ਸਫਲ ਆਇਆ ਜੀਵਨ ਫਲੁ ਤਾ ਕੋ ਪਾਰਬ੍ਰਹਮ ਲਿਵ ਲਾਵੈ ॥੧॥ ਰਹਾਉ ॥
ਸੁੰਦਰੁ ਸੁਘੜੁ ਸੂਰੁ ਸੋ ਬੇਤਾ ਜੋ ਸਾਧੂ ਸੰਗੁ ਪਾਵੈ ॥
ਨਾਮੁ ਉਚਾਰੁ ਕਰੇ ਹਰਿ ਰਸਨਾ ਬਹੁੜਿ ਨ ਜੋਨੀ ਧਾਵੈ ॥੧॥
ਪੂਰਨ ਬ੍ਰਹਮੁ ਰਵਿਆ ਮਨ ਤਨ ਮਹਿ ਆਨ ਨ ਦ੍ਰਿਸਟੀ ਆਵੈ ॥
ਨਰਕ ਰੋਗ ਨਹੀ ਹੋਵਤ ਜਨ ਸੰਗਿ ਨਾਨਕ ਜਿਸੁ ਲੜਿ ਲਾਵੈ ॥੨॥੧੪॥"