Sri Bhaini Sahib

Official website of central religious place for Namdhari Sect
RiseSet
05:35am07:09pm

22-05-2018



"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ
"

http://daily.sribhainisahib.com/images/rabbji-2014-1.jpg


Today Aasa Di Vaar was sung by  Satnam Singh & others.

ਇਹ 04:11 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :
 
"ਸੁਣਿ ਯਾਰ ਹਮਾਰੇ ਸਜਣ ਇਕ ਕਰਉ ਬੇਨੰਤੀਆ ॥
ਤਿਸੁ ਮੋਹਨ ਲਾਲ ਪਿਆਰੇ ਹਉ ਫਿਰਉ ਖੋਜੰਤੀਆ ॥
ਤਿਸੁ ਦਸਿ ਪਿਆਰੇ ਸਿਰੁ ਧਰੀ ਉਤਾਰੇ ਇਕ ਭੋਰੀ ਦਰਸਨੁ ਦੀਜੈ ॥
ਨੈਨ ਹਮਾਰੇ ਪ੍ਰਿਅ ਰੰਗ ਰੰਗਾਰੇ ਇਕੁ ਤਿਲੁ ਭੀ ਨਾ ਧੀਰੀਜੈ ॥
ਪ੍ਰਭ ਸਿਉ ਮਨੁ ਲੀਨਾ ਜਿਉ ਜਲ ਮੀਨਾ ਚਾਤ੍ਰਿਕ ਜਿਵੈ ਤਿਸੰਤੀਆ ॥
ਜਨ ਨਾਨਕ ਗੁਰੁ ਪੂਰਾ ਪਾਇਆ ਸਗਲੀ ਤਿਖਾ ਬੁਝੰਤੀਆ ॥੧॥ "
(ਛੰਤ ॥)(ਜੈਤਸਰੀ ਮਹਲਾ ੫ ਛੰਤ ਘਰੁ ੧ )
 
ਤੇ
 
"ਸਭੈ ਘਟ ਰਾਮੁ ਬੋਲੈ ਰਾਮਾ ਬੋਲੈ 
ਰਾਮ ਬਿਨਾ ਕੋ ਬੋਲੈ ਰੇ ॥੧॥ ਰਹਾਉ ॥
ਏਕਲ ਮਾਟੀ ਕੁੰਜਰ ਚੀਟੀ ਭਾਜਨ ਹੈਂ ਬਹੁ ਨਾਨਾ ਰੇ ॥
ਅਸਥਾਵਰ ਜੰਗਮ ਕੀਟ ਪਤੰਗਮ ਘਟਿ ਘਟਿ ਰਾਮੁ ਸਮਾਨਾ ਰੇ ॥੧॥
ਏਕਲ ਚਿੰਤਾ ਰਾਖੁ ਅਨੰਤਾ ਅਉਰ ਤਜਹੁ ਸਭ ਆਸਾ ਰੇ ॥
ਪ੍ਰਣਵੈ ਨਾਮਾ ਭਏ ਨਿਹਕਾਮਾ ਕੋ ਠਾਕੁਰੁ ਕੋ ਦਾਸਾ ਰੇ ॥੨॥੩॥"
(ਮਾਲੀ ਗਉੜਾ ਬਾਣੀ ਭਗਤ ਨਾਮਦੇਵ ਜੀ ਕੀ ॥ )(988-16)
 
ਤੇ
 
"ਦਿਲਹੁ ਮੁਹਬਤਿ ਜਿੰਨ੍ਹ੍ਹ ਸੇਈ ਸਚਿਆ ॥
ਜਿਨ੍ਹ੍ਹ ਮਨਿ ਹੋਰੁ ਮੁਖਿ ਹੋਰੁ ਸਿ ਕਾਂਢੇ ਕਚਿਆ
 ॥੧॥
ਰਤੇ ਇਸਕ ਖੁਦਾਇ ਰੰਗਿ ਦੀਦਾਰ ਕੇ ॥
ਵਿਸਰਿਆ ਜਿਨ੍ਹ੍ਹ ਨਾਮੁ ਤੇ ਭੁਇ ਭਾਰੁ ਥੀਏ ॥੧॥ ਰਹਾਉ ॥
ਆਪਿ ਲੀਏ ਲੜਿ ਲਾਇ ਦਰਿ ਦਰਵੇਸ ਸੇ ॥
ਤਿਨ ਧੰਨੁ ਜਣੇਦੀ ਮਾਉ ਆਏ ਸਫਲੁ ਸੇ ॥੨॥
ਪਰਵਦਗਾਰ ਅਪਾਰ ਅਗਮ ਬੇਅੰਤ ਤੂ ॥
ਜਿਨਾ ਪਛਾਤਾ ਸਚੁ ਚੁੰਮਾ ਪੈਰ ਮੂੰ ॥੩॥
ਤੇਰੀ ਪਨਹ ਖੁਦਾਇ ਤੂ ਬਖਸੰਦਗੀ ॥
ਸੇਖ ਫਰੀਦੈ ਖੈਰੁ ਦੀਜੈ ਬੰਦਗੀ ॥੪॥੧॥"
(ਆਸਾ ਸੇਖ ਫਰੀਦ ਜੀਉ ਕੀ ਬਾਣੀ ) 488-8