"ਜਿਨਾ ਸਾਸਿ ਗਿਰਾਸਿ ਨ ਵਿਸਰੈ ਹਰਿ ਨਾਮਾਂ ਮਨਿ ਮੰਤੁ ॥ਧੰਨੁ ਸਿ ਸੇਈ ਨਾਨਕਾ ਪੂਰਨੁ ਸੋਈ ਸੰਤੁ ॥੧॥"(ਸਲੋਕ ਮਃ ੫ ॥)(319)