ਅਤਿ ਪ੍ਰੀਤਮ ਮਨ ਮੋਹਨਾ ਘਟ ਸੋਹਨਾ ਪ੍ਰਾਨ ਅਧਾਰਾ ਰਾਮ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Monday, 9 November 2009
Performers:
ਰਾਗੀ ਇਕ਼ਬਾਲ ਸਿੰਘ ਜੀ, ਰਾਗੀ ਈਸ਼ਰ ਸਿੰਘ ਜੀ, ਰਾਗੀ ਕਰਮ ਸਿੰਘ ਜੀ, ਰਾਗੀ ਬਲਵੰਤ ਸਿੰਘ ਜੀ, ਰਾਗੀ ਸੁਰਿਂਦ੍ਰ ਸਿੰਘ ਜੀ
Details:
"ਅਤਿ ਪ੍ਰੀਤਮ ਮਨ ਮੋਹਨਾ ਘਟ ਸੋਹਨਾ ਪ੍ਰਾਨ ਅਧਾਰਾ ਰਾਮ ॥
ਸੁੰਦਰ ਸੋਭਾ ਲਾਲ ਗੋਪਾਲ ਦਇਆਲ ਕੀ ਅਪਰ ਅਪਾਰਾ ਰਾਮ ॥
ਗੋਪਾਲ ਦਇਆਲ ਗੋਬਿੰਦ ਲਾਲਨ ਮਿਲਹੁ ਕੰਤ ਨਿਮਾਣੀਆ ॥
ਨੈਨ ਤਰਸਨ ਦਰਸ ਪਰਸਨ ਨਹ ਨੀਦ ਰੈਣਿ ਵਿਹਾਣੀਆ ॥
ਗਿਆਨ ਅੰਜਨ ਨਾਮ ਬਿੰਜਨ ਭਏ ਸਗਲ ਸੀਗਾਰਾ ॥
ਨਾਨਕੁ ਪਇਅੰਪੈ ਸੰਤ ਜੰਪੈ ਮੇਲਿ ਕੰਤੁ ਹਮਾਰਾ ॥੧॥"
(ਬਿਹਾਗੜਾ ਮਹਲਾ ੫ ਛੰਤ ਘਰੁ ੧ )