ਅਨਦੁ ਭਇਆ ਵਡਭਾਗੀਹੋ ਗ੍ਰਿਹਿ ਪ੍ਰਗਟੇ ਪ੍ਰਭ ਆਇ ਜੀਉ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Friday, 11 November 2016
Performance lead by:
ਰਾਗੀ ਹਰਬੰਸ ਸਿੰਘ ਘੁੱਲਾ ਜੀ
Performers:
ਰਾਗੀ ਸ਼ਾਮ ਸਿੰਘ ਜੀ, ਰਾਗੀ ਹਰਪਾਲ ਸਿੰਘ ਜੀ
Details:
"ਸਗਲ ਇਛ ਮੇਰੀ ਪੁੰਨੀਆ ਮਿਲਿਆ ਨਿਰੰਜਨ ਰਾਇ ਜੀਉ ॥
ਅਨਦੁ ਭਇਆ ਵਡਭਾਗੀਹੋ ਗ੍ਰਿਹਿ ਪ੍ਰਗਟੇ ਪ੍ਰਭ ਆਇ ਜੀਉ ॥
ਗ੍ਰਿਹਿ ਲਾਲ ਆਏ ਪੁਰਬਿ ਕਮਾਏ ਤਾ ਕੀ ਉਪਮਾ ਕਿਆ ਗਣਾ ॥
ਬੇਅੰਤ ਪੂਰਨ ਸੁਖ ਸਹਜ ਦਾਤਾ ਕਵਨ ਰਸਨਾ ਗੁਣ ਭਣਾ ॥
ਆਪੇ ਮਿਲਾਏ ਗਹਿ ਕੰਠਿ ਲਾਏ ਤਿਸੁ ਬਿਨਾ ਨਹੀ ਜਾਇ ਜੀਉ ॥
ਬਲਿ ਜਾਇ ਨਾਨਕੁ ਸਦਾ ਕਰਤੇ ਸਭ ਮਹਿ ਰਹਿਆ ਸਮਾਇ ਜੀਉ ॥੪॥੪॥"
ਛੰਤੁ ॥