ਅਪੁਨੇ ਠਾਕੁਰ ਕੀ ਹਉ ਚੇਰੀ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Wednesday, 5 May 2010
Performers:
ਰਾਗੀ ਈਸ਼ਰ ਸਿੰਘ ਜੀ, ਰਾਗੀ ਕਰਮ ਸਿੰਘ ਜੀ, ਰਾਗੀ ਪ੍ਰਭਜੋਤ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਹਰਬੰਸ ਸਿੰਘ ਘੁੱਲਾ ਜੀ
Details:
"ਅਪੁਨੇ ਠਾਕੁਰ ਕੀ ਹਉ ਚੇਰੀ ॥
ਚਰਨ ਗਹੇ ਜਗਜੀਵਨ ਪ੍ਰਭ ਕੇ ਹਉਮੈ ਮਾਰਿ ਨਿਬੇਰੀ ॥੧॥ ਰਹਾਉ ॥
ਪੂਰਨ ਪਰਮ ਜੋਤਿ ਪਰਮੇਸਰ ਪ੍ਰੀਤਮ ਪ੍ਰਾਨ ਹਮਾਰੇ ॥
ਮੋਹਨ ਮੋਹਿ ਲੀਆ ਮਨੁ ਮੇਰਾ ਸਮਝਸਿ ਸਬਦੁ ਬੀਚਾਰੇ ॥੧॥
ਮਨਮੁਖ ਹੀਨ ਹੋਛੀ ਮਤਿ ਝੂਠੀ ਮਨਿ ਤਨਿ ਪੀਰ ਸਰੀਰੇ ॥
ਜਬ ਕੀ ਰਾਮ ਰੰਗੀਲੈ ਰਾਤੀ ਰਾਮ ਜਪਤ ਮਨ ਧੀਰੇ ॥੨॥
ਹਉਮੈ ਛੋਡਿ ਭਈ ਬੈਰਾਗਨਿ ਤਬ ਸਾਚੀ ਸੁਰਤਿ ਸਮਾਨੀ ॥
ਅਕੁਲ ਨਿਰੰਜਨ ਸਿਉ ਮਨੁ ਮਾਨਿਆ ਬਿਸਰੀ ਲਾਜ ਲਕਾਨੀ ॥੩॥
ਭੂਰ ਭਵਿਖ ਨਾਹੀ ਤੁਮ ਜੈਸੇ ਮੇਰੇ ਪ੍ਰੀਤਮ ਪ੍ਰਾਨ ਅਧਾਰਾ ॥
ਹਰਿ ਕੈ ਨਾਮਿ ਰਤੀ ਸੋਹਾਗਨਿ ਨਾਨਕ ਰਾਮ ਭਤਾਰਾ ॥੪॥੧॥"
(ਸਾਰਗ ਮਹਲਾ ੧ ॥) 1197