ਅਬਿਚਲ ਨਗਰੁ ਗੋਬਿੰਦ ਗੁਰੂ ਕਾ ਨਾਮੁ ਜਪਤ ਸੁਖੁ ਪਾਇਆ ਰਾਮ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Monday, 21 March 2011
Performers:
ਰਾਗੀ ਈਸ਼ਰ ਸਿੰਘ ਜੀ, ਰਾਗੀ ਬਲਵੰਤ ਸਿੰਘ ਜੀ, ਰਾਗੀ ਮੋਹਨ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ, ਰਾਗੀ ਸੁਖਦੇਵ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ, ਰਾਗੀ ਹਰਬੰਸ ਸਿੰਘ ਘੁੱਲਾ ਜੀ
Details:
ਅਬਿਚਲ ਨਗਰੁ ਗੋਬਿੰਦ ਗੁਰੂ ਕਾ ਨਾਮੁ ਜਪਤ ਸੁਖੁ ਪਾਇਆ ਰਾਮ ॥ ਮਨ ਇਛੇ ਸੇਈ ਫਲ ਪਾਏ ਕਰਤੈ ਆਪਿ ਵਸਾਇਆ ਰਾਮ ॥ ਕਰਤੈ ਆਪਿ ਵਸਾਇਆ ਸਰਬ ਸੁਖ ਪਾਇਆ ਪੁਤ ਭਾਈ ਸਿਖ ਬਿਗਾਸੇ ॥ ਗੁਣ ਗਾਵਹਿ ਪੂਰਨ ਪਰਮੇਸੁਰ ਕਾਰਜੁ ਆਇਆ ਰਾਸੇ ॥ ਪ੍ਰਭੁ ਆਪਿ ਸੁਆਮੀ ਆਪੇ ਰਖਾ ਆਪਿ ਪਿਤਾ ਆਪਿ ਮਾਇਆ ॥ ਕਹੁ ਨਾਨਕ ਸਤਿਗੁਰ ਬਲਿਹਾਰੀ ਜਿਨਿ ਏਹੁ ਥਾਨੁ ਸੁਹਾਇਆ ॥੧॥" (ਸੂਹੀ ਮਹਲਾ ੫ ॥)