ਅਰੀ ਬਾਈ ਗੋਬਿਦ ਨਾਮੁ ਮਤਿ ਬੀਸਰੈ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Wednesday, 3 February 2010
Performers:
ਰਾਗੀ ਆਸਾ ਸਿੰਘ ਜੀ, ਰਾਗੀ ਬਲਵੰਤ ਸਿੰਘ ਜੀ, ਰਾਗੀ ਸੁਰਿੰਦਰ ਸਿੰਘ ਛਿੰਦਾ ਜੀ, ਰਾਗੀ ਸੁੱਚਾ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
ਅੰਤਿ ਕਾਲਿ ਜੋ ਲਛਮੀ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ ॥
ਸਰਪ ਜੋਨਿ ਵਲਿ ਵਲਿ ਅਉਤਰੈ ॥੧॥
ਅਰੀ ਬਾਈ ਗੋਬਿਦ ਨਾਮੁ ਮਤਿ ਬੀਸਰੈ ॥ ਰਹਾਉ ॥
ਅੰਤਿ ਕਾਲਿ ਜੋ ਇਸਤ੍ਰੀ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ ॥
ਬੇਸਵਾ ਜੋਨਿ ਵਲਿ ਵਲਿ ਅਉਤਰੈ ॥੨॥
ਅੰਤਿ ਕਾਲਿ ਜੋ ਲੜਿਕੇ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ ॥
ਸੂਕਰ ਜੋਨਿ ਵਲਿ ਵਲਿ ਅਉਤਰੈ ॥੩॥
ਅੰਤਿ ਕਾਲਿ ਜੋ ਮੰਦਰ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ ॥
ਪ੍ਰੇਤ ਜੋਨਿ ਵਲਿ ਵਲਿ ਅਉਤਰੈ ॥੪॥
ਅੰਤਿ ਕਾਲਿ ਨਾਰਾਇਣੁ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ ॥
ਬਦਤਿ ਤਿਲੋਚਨੁ ਤੇ ਨਰ ਮੁਕਤਾ ਪੀਤੰਬਰੁ ਵਾ ਕੇ ਰਿਦੈ ਬਸੈ ॥੫॥੨॥"
(ਗੂਜਰੀ ਸ੍ਰੀ ਤ੍ਰਿਲੋਚਨ ਜੀਉ ਕੇ ਪਦੇ ਘਰੁ ੧ )