ਅਸੁਨਿ ਆਉ ਪਿਰਾ ਸਾ ਧਨ ਝੂਰਿ ਮੁਈ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Monday, 17 September 2018
Performance lead by:
ਰਾਗੀ ਬਲਵੰਤ ਸਿੰਘ ਜੀ
Performers:
ਰਾਗੀ ਸ਼ਾਮ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ, ਰਾਗੀ ਹਰਵਿੰਦਰ ਸਿੰਘ ਜੀ
Details:
"ਅਸੁਨਿ ਆਉ ਪਿਰਾ ਸਾ ਧਨ ਝੂਰਿ ਮੁਈ ॥
ਤਾ ਮਿਲੀਐ ਪ੍ਰਭ ਮੇਲੇ ਦੂਜੈ ਭਾਇ ਖੁਈ ॥
ਝੂਠਿ ਵਿਗੁਤੀ ਤਾ ਪਿਰ ਮੁਤੀ ਕੁਕਹ ਕਾਹ ਸਿ ਫੁਲੇ ॥
ਆਗੈ ਘਾਮ ਪਿਛੈ ਰੁਤਿ ਜਾਡਾ ਦੇਖਿ ਚਲਤ ਮਨੁ ਡੋਲੇ ॥
ਦਹ ਦਿਸਿ ਸਾਖ ਹਰੀ ਹਰੀਆਵਲ ਸਹਜਿ ਪਕੈ ਸੋ ਮੀਠਾ ॥
ਨਾਨਕ ਅਸੁਨਿ ਮਿਲਹੁ ਪਿਆਰੇ ਸਤਿਗੁਰ ਭਏ ਬਸੀਠਾ ॥੧੧॥"
(ਤੁਖਾਰੀ ਛੰਤ ਮਹਲਾ ੧ ਬਾਰਹ ਮਾਹਾ)