ਅਹੰ ਤੋਰੋ ਮੁਖੁ ਜੋਰੋ ॥
Audio type:
ਸ਼ਬਦ ਕੀਰਤਨ
Audio date:
Wednesday, 19 September 2018
Performance lead by:
ਰਾਗੀ ਸਰਮੁਖ ਸਿੰਘ ਜੀ
Details:
"ਅਹੰ ਤੋਰੋ ਮੁਖੁ ਜੋਰੋ ॥
ਗੁਰੁ ਗੁਰੁ ਕਰਤ ਮਨੁ ਲੋਰੋ ॥
ਪ੍ਰਿਅ ਪ੍ਰੀਤਿ ਪਿਆਰੋ ਮੋਰੋ ॥੧॥ ਰਹਾਉ ॥
ਗ੍ਰਿਹਿ ਸੇਜ ਸੁਹਾਵੀ ਆਗਨਿ ਚੈਨਾ ਤੋਰੋ ਰੀ ਤੋਰੋ ਪੰਚ ਦੂਤਨ ਸਿਉ ਸੰਗੁ ਤੋਰੋ ॥੧॥
ਆਇ ਨ ਜਾਇ ਬਸੇ ਨਿਜ ਆਸਨਿ ਊਂਧ ਕਮਲ ਬਿਗਸੋਰੋ ॥
ਛੁਟਕੀ ਹਉਮੈ ਸੋਰੋ ॥
ਗਾਇਓ ਰੀ ਗਾਇਓ ਪ੍ਰਭ ਨਾਨਕ ਗੁਨੀ ਗਹੇਰੋ ॥੨॥੪॥੪੩॥"
(ਕਾਨੜਾ ਮਹਲਾ ੫ ॥) 1306