ਅਹੰ ਤੋਰੋ ਮੁਖੁ ਜੋਰੋ ॥
Audio type:
ਸ਼ਬਦ ਕੀਰਤਨ
Audio date:
Monday, 11 April 2011
Performers:
ਰਾਗੀ ਬਲਵੰਤ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਅਹੰ ਤੋਰੋ ਮੁਖੁ ਜੋਰੋ ॥ ਗੁਰੁ ਗੁਰੁ ਕਰਤ ਮਨੁ ਲੋਰੋ ॥ ਪ੍ਰਿਅ ਪ੍ਰੀਤਿ ਪਿਆਰੋ ਮੋਰੋ ॥੧॥ ਰਹਾਉ ॥ ਗ੍ਰਿਹਿ ਸੇਜ ਸੁਹਾਵੀ ਆਗਨਿ ਚੈਨਾ ਤੋਰੋ ਰੀ ਤੋਰੋ ਪੰਚ ਦੂਤਨ ਸਿਉ ਸੰਗੁ ਤੋਰੋ ॥੧॥ ਆਇ ਨ ਜਾਇ ਬਸੇ ਨਿਜ ਆਸਨਿ ਊਂਧ ਕਮਲ ਬਿਗਸੋਰੋ ॥ ਛੁਟਕੀ ਹਉਮੈ ਸੋਰੋ ॥ ਗਾਇਓ ਰੀ ਗਾਇਓ ਪ੍ਰਭ ਨਾਨਕ ਗੁਨੀ ਗਹੇਰੋ ॥੨॥੪॥੪੩॥" (ਕਾਨੜਾ ਮਹਲਾ ੫ ॥) 1306