ਅੰਤੁ ਨ ਪਾਵਤ ਦੇਵ ਸਬੈ ਮੁਨਿ ਇੰਦ੍ਰ ਮਹਾ ਸਿਵ ਜੋਗ ਕਰੀ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Thursday, 29 September 2016
Performance lead by:
ਰਾਗੀ ਬਲਵੰਤ ਸਿੰਘ ਜੀ
Performers:
ਰਾਗੀ ਗਿਆਨ ਸਿੰਘ ਜੀ, ਰਾਗੀ ਵੀਰ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ, ਰਾਗੀ ਹਰਪਾਲ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ, ਰਾਗੀ ਹਰਵਿੰਦਰ ਸਿੰਘ ਜੀ
Details:
"ਅੰਤੁ ਨ ਪਾਵਤ ਦੇਵ ਸਬੈ ਮੁਨਿ ਇੰਦ੍ਰ ਮਹਾ ਸਿਵ ਜੋਗ ਕਰੀ ॥
ਫੁਨਿ ਬੇਦ ਬਿਰੰਚਿ ਬਿਚਾਰਿ ਰਹਿਓ ਹਰਿ ਜਾਪੁ ਨ ਛਾਡ੍ਯ੍ਯਿਉ ਏਕ ਘਰੀ ॥
ਮਥੁਰਾ ਜਨ ਕੋ ਪ੍ਰਭੁ ਦੀਨ ਦਯਾਲੁ ਹੈ ਸੰਗਤਿ ਸ੍ਰਿਸ੍ਟਿ ਨਿਹਾਲੁ ਕਰੀ ॥
ਰਾਮਦਾਸਿ ਗੁਰੂ ਜਗ ਤਾਰਨ ਕਉ ਗੁਰ ਜੋਤਿ ਅਰਜੁਨ ਮਾਹਿ ਧਰੀ ॥੪॥"