ਅੰਮ੍ਰਿਤੁ ਨਾਮੁ ਤੇਰਾ ਸੋਈ ਗਾਵੈ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Wednesday, 31 October 2018
Performance lead by:
ਰਾਗੀ ਸਰਮੁਖ ਸਿੰਘ ਜੀ
Performers:
ਰਾਗੀ ਸ਼ਾਮ ਸਿੰਘ ਜੀ
Details:
"ਸਿਫਤਿ ਸਾਲਾਹਣੁ ਤੇਰਾ ਹੁਕਮੁ ਰਜਾਈ ॥
ਸੋ ਗਿਆਨੁ ਧਿਆਨੁ ਜੋ ਤੁਧੁ ਭਾਈ ॥
ਸੋਈ ਜਪੁ ਜੋ ਪ੍ਰਭ ਜੀਉ ਭਾਵੈ ਭਾਣੈ ਪੂਰ ਗਿਆਨਾ ਜੀਉ ॥੧॥
ਅੰਮ੍ਰਿਤੁ ਨਾਮੁ ਤੇਰਾ ਸੋਈ ਗਾਵੈ ॥
ਜੋ ਸਾਹਿਬ ਤੇਰੈ ਮਨਿ ਭਾਵੈ ॥
ਤੂੰ ਸੰਤਨ ਕਾ ਸੰਤ ਤੁਮਾਰੇ ਸੰਤ ਸਾਹਿਬ ਮਨੁ ਮਾਨਾ ਜੀਉ ॥੨॥
ਤੂੰ ਸੰਤਨ ਕੀ ਕਰਹਿ ਪ੍ਰਤਿਪਾਲਾ ॥
ਸੰਤ ਖੇਲਹਿ ਤੁਮ ਸੰਗਿ ਗੋਪਾਲਾ ॥
ਅਪੁਨੇ ਸੰਤ ਤੁਧੁ ਖਰੇ ਪਿਆਰੇ ਤੂ ਸੰਤਨ ਕੇ ਪ੍ਰਾਨਾ ਜੀਉ ॥੩॥
ਉਨ ਸੰਤਨ ਕੈ ਮੇਰਾ ਮਨੁ ਕੁਰਬਾਨੇ ॥
ਜਿਨ ਤੂੰ ਜਾਤਾ ਜੋ ਤੁਧੁ ਮਨਿ ਭਾਨੇ ॥
ਤਿਨ ਕੈ ਸੰਗਿ ਸਦਾ ਸੁਖੁ ਪਾਇਆ ਹਰਿ ਰਸ ਨਾਨਕ ਤ੍ਰਿਪਤਿ ਅਘਾਨਾ ਜੀਉ ॥੪॥੧੩॥ ੨੦॥"
ਮਾਝ ਮਹਲਾ ੫ ॥"