ਅੰਮ੍ਰਿਤ ਬਚਨ ਸਾਧ ਕੀ ਬਾਣੀ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Thursday, 17 June 2010
Performers:
ਰਾਗੀ ਅਜੈ ਪਾਲ ਸਿੰਘ ਜੀ, ਰਾਗੀ ਗਿਆਨ ਸਿੰਘ ਜੀ, ਰਾਗੀ ਵੀਰ ਸਿੰਘ ਜੀ, ਰਾਗੀ ਹਰਵਿੰਦਰ ਸਿੰਘ ਜੀ
Details:
"ਅੰਮ੍ਰਿਤ ਬਚਨ ਸਾਧ ਕੀ ਬਾਣੀ ॥
ਜੋ ਜੋ ਜਪੈ ਤਿਸ ਕੀ ਗਤਿ ਹੋਵੈ ਹਰਿ ਹਰਿ ਨਾਮੁ ਨਿਤ ਰਸਨ ਬਖਾਨੀ ॥੧॥ ਰਹਾਉ ॥
ਕਲੀ ਕਾਲ ਕੇ ਮਿਟੇ ਕਲੇਸਾ ॥ ਏਕੋ ਨਾਮੁ ਮਨ ਮਹਿ ਪਰਵੇਸਾ ॥੧॥
ਸਾਧੂ ਧੂਰਿ ਮੁਖਿ ਮਸਤਕਿ ਲਾਈ ॥
ਨਾਨਕ ਉਧਰੇ ਹਰਿ ਗੁਰ ਸਰਣਾਈ ॥੨॥੩੧॥੩੭॥"
(ਸੂਹੀ ਮਹਲਾ ੫ ॥ ) 744