ਅੰਮ੍ਰਿਤ ਬਚਨ ਸਾਧ ਕੀ ਬਾਣੀ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Friday, 8 April 2011
Performers:
ਰਾਗੀ ਅਜੈ ਪਾਲ ਸਿੰਘ ਜੀ, ਰਾਗੀ ਵੀਰ ਸਿੰਘ ਜੀ, ਰਾਗੀ ਹਰਵਿੰਦਰ ਸਿੰਘ ਜੀ
Details:
"ਅੰਮ੍ਰਿਤ ਬਚਨ ਸਾਧ ਕੀ ਬਾਣੀ ॥ ਜੋ ਜੋ ਜਪੈ ਤਿਸ ਕੀ ਗਤਿ ਹੋਵੈ ਹਰਿ ਹਰਿ ਨਾਮੁ ਨਿਤ ਰਸਨ ਬਖਾਨੀ ॥੧॥ ਰਹਾਉ ॥ ਕਲੀ ਕਾਲ ਕੇ ਮਿਟੇ ਕਲੇਸਾ ॥ ਏਕੋ ਨਾਮੁ ਮਨ ਮਹਿ ਪਰਵੇਸਾ ॥੧॥ ਸਾਧੂ ਧੂਰਿ ਮੁਖਿ ਮਸਤਕਿ ਲਾਈ ॥ ਨਾਨਕ ਉਧਰੇ ਹਰਿ ਗੁਰ ਸਰਣਾਈ ॥੨॥੩੧॥੩੭॥" (ਸੂਹੀ ਮਹਲਾ ੫ ॥ ) 744