ਆਈ ਆਗਿਆ ਪਿਰਹੁ ਬੁਲਾਇਆ ॥
Audio type:
ਸ਼ਬਦ ਕੀਰਤਨ
Audio date:
Sunday, 29 September 2019
Performance lead by:
ਰਾਗੀ ਸਰਮੁਖ ਸਿੰਘ ਜੀ
Details:
"ਜਉ ਪ੍ਰਿਅ ਬਚਨ ਕਹੇ ਧਨ ਸਾਚੇ ॥
ਧਨ ਕਛੂ ਨ ਸਮਝੈ ਚੰਚਲਿ ਕਾਚੇ ॥
ਬਹੁਰਿ ਬਹੁਰਿ ਪਿਰ ਹੀ ਸੰਗੁ ਮਾਗੈ ਓਹੁ ਬਾਤ ਜਾਨੈ ਕਰਿ ਹਾਸਾ ਹੇ ॥੯॥
ਆਈ ਆਗਿਆ ਪਿਰਹੁ ਬੁਲਾਇਆ ॥
ਨਾ ਧਨ ਪੁਛੀ ਨ ਮਤਾ ਪਕਾਇਆ ॥
ਊਠਿ ਸਿਧਾਇਓ ਛੂਟਰਿ ਮਾਟੀ ਦੇਖੁ ਨਾਨਕ ਮਿਥਨ ਮੋਹਾਸਾ ਹੇ ॥੧੦॥"
(ਮਾਰੂ ਸੋਲਹੇ ਮਹਲਾ ੫)(1073)