"ਡਿਠੀ ਹਭ ਢੰਢੋਲਿ ਹਿਕਸੁ ਬਾਝੁ ਨ ਕੋਇ ॥ ਆਉ ਸਜਣ ਤੂ ਮੁਖਿ ਲਗੁ ਮੇਰਾ ਤਨੁ ਮਨੁ ਠੰਢਾ ਹੋਇ ॥੧॥"(ਮਾਰੂ ਵਾਰ ਮਹਲਾ ੫ ਡਖਣੇ ਮ ੫ ) 1100