ਗਉੜੀ ਸੁਖਮਨੀ ਮਃ ੫ ॥ ਸਲੋਕੁ ॥ ੴ ਸਤਿਗੁਰ ਪ੍ਰਸਾਦਿ ॥ ਆਦਿ ਗੁਰਏ ਨਮਹ ॥ ਜੁਗਾਦਿ ਗੁਰਏ ਨਮਹ ॥ ਸਤਿਗੁਰਏ ਨਮਹ ॥ ਸ੍ਰੀ ਗੁਰਦੇਵਏ ਨਮਹ ॥੧॥