ਆਪਿ ਨਿਤਾਣਿਆ ਤਾਣੁ ਹੈ ਪਿਆਰਾ ਆਪਿ ਨਿਮਾਣਿਆ ਮਾਣੁ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Wednesday, 31 October 2018
Performance lead by:
ਰਾਗੀ ਸਰਮੁਖ ਸਿੰਘ ਜੀ
Performers:
ਰਾਗੀ ਸ਼ਾਮ ਸਿੰਘ ਜੀ
Details:
"ਆਪੇ ਸ੍ਰਿਸਟਿ ਉਪਾਇਦਾ ਪਿਆਰਾ ਕਰਿ ਸੂਰਜੁ ਚੰਦੁ ਚਾਨਾਣੁ ॥
ਆਪਿ ਨਿਤਾਣਿਆ ਤਾਣੁ ਹੈ ਪਿਆਰਾ ਆਪਿ ਨਿਮਾਣਿਆ ਮਾਣੁ ॥
ਆਪਿ ਦਇਆ ਕਰਿ ਰਖਦਾ ਪਿਆਰਾ ਆਪੇ ਸੁਘੜੁ ਸੁਜਾਣੁ ॥੧॥
ਮੇਰੇ ਮਨ ਜਪਿ ਰਾਮ ਨਾਮੁ ਨੀਸਾਣੁ ॥
ਸਤਸੰਗਤਿ ਮਿਲਿ ਧਿਆਇ ਤੂ ਹਰਿ ਹਰਿ ਬਹੁੜਿ ਨ ਆਵਣ ਜਾਣੁ ॥ ਰਹਾਉ ॥
ਆਪੇ ਹੀ ਗੁਣ ਵਰਤਦਾ ਪਿਆਰਾ ਆਪੇ ਹੀ ਪਰਵਾਣੁ ॥
ਆਪੇ ਬਖਸ ਕਰਾਇਦਾ ਪਿਆਰਾ ਆਪੇ ਸਚੁ ਨੀਸਾਣੁ ॥
ਆਪੇ ਹੁਕਮਿ ਵਰਤਦਾ ਪਿਆਰਾ ਆਪੇ ਹੀ ਫੁਰਮਾਣੁ ॥੨॥
ਆਪੇ ਭਗਤਿ ਭੰਡਾਰ ਹੈ ਪਿਆਰਾ ਆਪੇ ਦੇਵੈ ਦਾਣੁ ॥
ਆਪੇ ਸੇਵ ਕਰਾਇਦਾ ਪਿਆਰਾ ਆਪਿ ਦਿਵਾਵੈ ਮਾਣੁ ॥
ਆਪੇ ਤਾੜੀ ਲਾਇਦਾ ਪਿਆਰਾ ਆਪੇ ਗੁਣੀ ਨਿਧਾਨੁ ॥੩॥
ਆਪੇ ਵਡਾ ਆਪਿ ਹੈ ਪਿਆਰਾ ਆਪੇ ਹੀ ਪਰਧਾਣੁ ॥
ਆਪੇ ਕੀਮਤਿ ਪਾਇਦਾ ਪਿਆਰਾ ਆਪੇ ਤੁਲੁ ਪਰਵਾਣੁ ॥
ਆਪੇ ਅਤੁਲੁ ਤੁਲਾਇਦਾ ਪਿਆਰਾ ਜਨ ਨਾਨਕ ਸਦ ਕੁਰਬਾਣੁ ॥੪॥੫॥"
ਸੋਰਠਿ ਮਹਲਾ ੪ ॥