ਆਪੇ ਨਾਮੁ ਜਪਾਵੈ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Sunday, 27 March 2011
Performers:
ਰਾਗੀ ਈਸ਼ਰ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ
Details:
"ਅਪੁਨੇ ਸੇਵਕ ਕੀ ਆਪੇ ਰਾਖੈ ਆਪੇ ਨਾਮੁ ਜਪਾਵੈ ॥ ਜਹ ਜਹ ਕਾਜ ਕਿਰਤਿ ਸੇਵਕ ਕੀ ਤਹਾ ਤਹਾ ਉਠਿ ਧਾਵੈ ॥੧॥ ਸੇਵਕ ਕਉ ਨਿਕਟੀ ਹੋਇ ਦਿਖਾਵੈ ॥ ਜੋ ਜੋ ਕਹੈ ਠਾਕੁਰ ਪਹਿ ਸੇਵਕੁ ਤਤਕਾਲ ਹੋਇ ਆਵੈ ॥੧॥ ਰਹਾਉ ॥ ਤਿਸੁ ਸੇਵਕ ਕੈ ਹਉ ਬਲਿਹਾਰੀ ਜੋ ਅਪਨੇ ਪ੍ਰਭ ਭਾਵੈ ॥ ਤਿਸ ਕੀ ਸੋਇ ਸੁਣੀ ਮਨੁ ਹਰਿਆ ਤਿਸੁ ਨਾਨਕ ਪਰਸਣਿ ਆਵੈ ॥੨॥੭॥੧੨੯॥" (ਆਸਾ ਮਹਲਾ ੫ ॥) 403-14