ਆਰਾਧਿ ਸ੍ਰੀਧਰ ਸਫਲ ਮੂਰਤਿ ਕਰਣ ਕਾਰਣ ਜੋਗੁ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Wednesday, 21 September 2016
Performance lead by:
ਰਾਗੀ ਹਰਬੰਸ ਸਿੰਘ ਘੁੱਲਾ ਜੀ
Performers:
ਰਾਗੀ ਗੁਰਪ੍ਰੀਤ ਸਿੰਘ ਜੀ, ਰਾਗੀ ਜਸਪਾਲ ਸਿੰਘ ਜੀ
Details:
ਆਰਾਧਿ ਸ੍ਰੀਧਰ ਸਫਲ ਮੂਰਤਿ ਕਰਣ ਕਾਰਣ ਜੋਗੁ ॥
ਗੁਣ ਰਮਣ ਸ੍ਰਵਣ ਅਪਾਰ ਮਹਿਮਾ ਫਿਰਿ ਨ ਹੋਤ ਬਿਓਗੁ ॥੧॥
ਮਨ ਚਰਣਾਰਬਿੰਦ ਉਪਾਸ ॥
ਕਲਿ ਕਲੇਸ ਮਿਟੰਤ ਸਿਮਰਣਿ ਕਾਟਿ ਜਮਦੂਤ ਫਾਸ ॥੧॥ ਰਹਾਉ ॥
ਸਤ੍ਰੁ ਦਹਨ ਹਰਿ ਨਾਮ ਕਹਨ ਅਵਰ ਕਛੁ ਨ ਉਪਾਉ ॥
ਕਰਿ ਅਨੁਗ੍ਰਹੁ ਪ੍ਰਭੂ ਮੇਰੇ ਨਾਨਕ ਨਾਮ ਸੁਆਉ ॥੨॥੧॥੩੧॥
(ਗੂਜਰੀ ਮਹਲਾ ੫ ਘਰੁ ੪ ਦੁਪਦੇ) 502