ਇਕੁ ਰਾਮੁ ਨ ਛੋਡਉ ਗੁਰਹਿ ਗਾਰਿ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Friday, 18 March 2011
Performers:
ਰਾਗੀ ਬਲਵੰਤ ਸਿੰਘ ਜੀ, ਰਾਗੀ ਮੋਹਨ ਸਿੰਘ ਜੀ, ਰਾਗੀ ਵੀਰ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਸਤਨਾਮ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਪ੍ਰਹਲਾਦ ਪਠਾਏ ਪੜਨ ਸਾਲ ॥ ਸੰਗਿ ਸਖਾ ਬਹੁ ਲੀਏ ਬਾਲ ॥ ਮੋ ਕਉ ਕਹਾ ਪੜ੍ਹ੍ਹਾਵਸਿ ਆਲ ਜਾਲ ॥ ਮੇਰੀ ਪਟੀਆ ਲਿਖਿ ਦੇਹੁ ਸ੍ਰੀ ਗਪਾਲ ॥੧॥ ਨਹੀ ਛੋਡਉ ਰੇ ਬਾਬਾ ਰਾਮ ਨਾਮ ॥ ਮੇਰੋ ਅਉਰ ਪੜ੍ਹ੍ਹਨ ਸਿਉ ਨਹੀ ਕਾਮੁ ॥੧॥ ਰਹਾਉ ॥ ਸੰਡੈ ਮਰਕੈ ਕਹਿਓ ਜਾਇ ॥ ਪ੍ਰਹਲਾਦ ਬੁਲਾਏ ਬੇਗਿ ਧਾਇ ॥ ਤੂ ਰਾਮ ਕਹਨ ਕੀ ਛੋਡੁ ਬਾਨਿ ॥ ਤੁਝੁ ਤੁਰਤੁ ਛਡਾਊ ਮੇਰੋ ਕਹਿਓ ਮਾਨਿ ॥੨॥ ਮੋ ਕਉ ਕਹਾ ਸਤਾਵਹੁ ਬਾਰ ਬਾਰ ॥ ਪ੍ਰਭਿ ਜਲ ਥਲ ਗਿਰਿ ਕੀਏ ਪਹਾਰ ॥ ਇਕੁ ਰਾਮੁ ਨ ਛੋਡਉ ਗੁਰਹਿ ਗਾਰਿ ॥ ਮੋ ਕਉ ਘਾਲਿ ਜਾਰਿ ਭਾਵੈ ਮਾਰਿ ਡਾਰਿ ॥੩॥ ਕਾਢਿ ਖੜਗੁ ਕੋਪਿਓ ਰਿਸਾਇ ॥ ਤੁਝ ਰਾਖਨਹਾਰੋ ਮੋਹਿ ਬਤਾਇ ॥ ਪ੍ਰਭ ਥੰਭ ਤੇ ਨਿਕਸੇ ਕੈ ਬਿਸਥਾਰ ॥ ਹਰਨਾਖਸੁ ਛੇਦਿਓ ਨਖ ਬਿਦਾਰ ॥੪॥ ਓਇ ਪਰਮ ਪੁਰਖ ਦੇਵਾਧਿ ਦੇਵ ॥ ਭਗਤਿ ਹੇਤਿ ਨਰਸਿੰਘ ਭੇਵ ॥ ਕਹਿ ਕਬੀਰ ਕੋ ਲਖੈ ਨ ਪਾਰ ॥ ਪ੍ਰਹਲਾਦ ਉਧਾਰੇ ਅਨਿਕ ਬਾਰ ॥੫॥੪॥" (ਬਸੰਤੁ ਬਾਣੀ ਭਗਤਾਂ ਕੀ ॥ ਕਬੀਰ ਜੀ ਘਰੁ ੧ )