ਇਨਕੋ ਤੁਮ ਤਯਾਗ ਗਏ ਮਥੁਰਾ ਹਮਰੀ ਸੁਧ ਲੇਤ ਸਦਾ ਰਹੀਯੋ ॥੯੨੯॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Sunday, 13 December 2015
Performance lead by:
ਰਾਗੀ ਬਲਵੰਤ ਸਿੰਘ ਜੀ
Performers:
ਰਾਗੀ ਗੁਰਦਿਆਲ ਸਿੰਘ ਲਾਲੀ ਜੀ, ਰਾਗੀ ਰਤਨ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
ਮਿਲ ਕੈ ਤਿਨ ਊਧਵ ਸੰਗ ਕਹਯੋ ਹਰਿ ਸੋ ਸੁਨ ਊਧਵ ਯੌ ਕਹੀਯੋ ॥
ਕਹਿ ਕੈ ਕਰਿ ਊਧਵ ਗਯਾਨ ਜਿਤੋ ਪਠਿਯੋ ਤਿਤਨੋ ਸਭ ਹੀ ਗਹੀਯੋ ॥
ਸਭ ਹੀ ਇਨ ਗ੍ਵਾਰਨਿ ਪੈ ਕਬਿ ਸਯਾਮ ਕਹਯੋ ਹਿਤ ਆਖਨ ਸੋ ਚਹੀਯੋ ॥
ਇਨਕੋ ਤੁਮ ਤਯਾਗ ਗਏ ਮਥੁਰਾ ਹਮਰੀ ਸੁਧ ਲੇਤ ਸਦਾ ਰਹੀਯੋ ॥੯੨੯॥"
ਸਵੈਯਾ (ਸ੍ਰੀ ਦਸਮ ਗ੍ਰੰਥ ਸਾਹਿਬ)