ਇਸੁ ਮਨ ਕਉ ਬਸੰਤ ਕੀ ਲਗੈ ਨ ਸੋਇ ॥ ਇਹੁ ਮਨੁ ਜਲਿਆ ਦੂਜੈ ਦੋਇ
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Saturday, 6 February 2016
Performance lead by:
ਰਾਗੀ ਬਲਵੰਤ ਸਿੰਘ ਜੀ
Performers:
ਰਾਗੀ ਗੁਰਦਿਆਲ ਸਿੰਘ ਲਾਲੀ ਜੀ, ਰਾਗੀ ਰਤਨ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
ਤਿਨ੍ਹ੍ਹ ਬਸੰਤੁ ਜੋ ਹਰਿ ਗੁਣ ਗਾਇ ॥ ਪੂਰੈ ਭਾਗਿ ਹਰਿ ਭਗਤਿ ਕਰਾਇ ॥੧॥
ਇਸੁ ਮਨ ਕਉ ਬਸੰਤ ਕੀ ਲਗੈ ਨ ਸੋਇ ॥ ਇਹੁ ਮਨੁ ਜਲਿਆ ਦੂਜੈ ਦੋਇ ॥੧॥ ਰਹਾਉ ॥
ਇਹੁ ਮਨੁ ਧੰਧੈ ਬਾਂਧਾ ਕਰਮ ਕਮਾਇ ॥ ਮਾਇਆ ਮੂਠਾ ਸਦਾ ਬਿਲਲਾਇ ॥੨॥
ਇਹੁ ਮਨੁ ਛੂਟੈ ਜਾਂ ਸਤਿਗੁਰੁ ਭੇਟੈ ॥ ਜਮਕਾਲ ਕੀ ਫਿਰਿ ਆਵੈ ਨ ਫੇਟੈ ॥੩॥
ਇਹੁ ਮਨੁ ਛੂਟਾ ਗੁਰਿ ਲੀਆ ਛਡਾਇ ॥ ਨਾਨਕ ਮਾਇਆ ਮੋਹੁ ਸਬਦਿ ਜਲਾਇ ॥੪॥੪॥੧੬॥"
(ਬਸੰਤੁ ਮਹਲਾ ੩ ॥) 1176