ਇਹੁ ਧਨੁ ਮੇਰੇ ਹਰਿ ਕੋ ਨਾਉ ॥ ਗਾਂਠਿ ਨ ਬਾਧਉ ਬੇਚਿ ਨ ਖਾਉ ॥
Audio type:
ਆਸਾ ਦੀ ਵਾਰ ਦਾ ਕੀਰਤਨ
Performers:
ਰਾਗੀ ਅਜੈ ਪਾਲ ਸਿੰਘ ਜੀ, ਰਾਗੀ ਗੁਰਲਾਲ ਸਿੰਘ ਜੀ, ਰਾਗੀ ਜਸਪਾਲ ਸਿੰਘ ਜੀ, ਰਾਗੀ ਦਵਿੰਦਰ ਸਿੰਘ, ਰਾਗੀ ਹਰਵਿੰਦਰ ਸਿੰਘ ਜੀ
Details:
"ਇਹੁ ਧਨੁ ਮੇਰੇ ਹਰਿ ਕੋ ਨਾਉ ॥ ਗਾਂਠਿ ਨ ਬਾਧਉ ਬੇਚਿ ਨ ਖਾਉ ॥੧॥ ਰਹਾਉ ॥
ਨਾਉ ਮੇਰੇ ਖੇਤੀ ਨਾਉ ਮੇਰੇ ਬਾਰੀ ॥ ਭਗਤਿ ਕਰਉ ਜਨੁ ਸਰਨਿ ਤੁਮ੍ਹ੍ਹਾਰੀ ॥੧॥
ਨਾਉ ਮੇਰੇ ਮਾਇਆ ਨਾਉ ਮੇਰੇ ਪੂੰਜੀ ॥ ਤੁਮਹਿ ਛੋਡਿ ਜਾਨਉ ਨਹੀ ਦੂਜੀ ॥੨॥
ਨਾਉ ਮੇਰੇ ਬੰਧਿਪ ਨਾਉ ਮੇਰੇ ਭਾਈ ॥ ਨਾਉ ਮੇਰੇ ਸੰਗਿ ਅੰਤਿ ਹੋਇ ਸਖਾਈ ॥੩॥
ਮਾਇਆ ਮਹਿ ਜਿਸੁ ਰਖੈ ਉਦਾਸੁ ॥ ਕਹਿ ਕਬੀਰ ਹਉ ਤਾ ਕੋ ਦਾਸੁ ॥੪॥"
(ਭੈਰਉ ਬਾਣੀ ਭਗਤਾ ਕੀ ॥ ਕਬੀਰ ਜੀਉ ਘਰੁ ੧