ਇਹ ਨੀਸਾਣੀ ਸਾਧ ਕੀ ਜਿਸੁ ਭੇਟਤ ਤਰੀਐ ॥
Audio type:
ਸ਼ਬਦ ਕੀਰਤਨ
Audio date:
Sunday, 6 October 2019
Performance lead by:
ਰਾਗੀ ਬਲਵੰਤ ਸਿੰਘ ਜੀ
Details:
"ਇਹ ਨੀਸਾਣੀ ਸਾਧ ਕੀ ਜਿਸੁ ਭੇਟਤ ਤਰੀਐ ॥
ਜਮਕੰਕਰੁ ਨੇੜਿ ਨ ਆਵਈ ਫਿਰਿ ਬਹੁੜਿ ਨ ਮਰੀਐ ॥
ਭਵ ਸਾਗਰੁ ਸੰਸਾਰੁ ਬਿਖੁ ਸੋ ਪਾਰਿ ਉਤਰੀਐ ॥
ਹਰਿ ਗੁਣ ਗੁੰਫਹੁ ਮਨਿ ਮਾਲ ਹਰਿ ਸਭ ਮਲੁ ਪਰਹਰੀਐ ॥
ਨਾਨਕ ਪ੍ਰੀਤਮ ਮਿਲਿ ਰਹੇ ਪਾਰਬ੍ਰਹਮ ਨਰਹਰੀਐ ॥੧੧॥"
(ਪਉੜੀ ॥)( ਗਉੜੀ ਕੀ ਵਾਰ ਮਹਲਾ ੫ ਰਾਇ ਕਮਾਲਦੀ ਮੋਜਦੀ ਕੀ ਵਾਰ ਕੀ ਧੁਨਿ ਉਪਰਿ ਗਾਵਣੀ ) 320