ਉਆ ਕਾ ਸਰੂਪੁ ਦੇਖਿ ਮੋਹੀ ਗੁਆਰਨਿ ਮੋ ਕਉ ਛੋਡਿ ਨ ਆਉ ਨ ਜਾਹੂ ਰੇ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Sunday, 5 June 2011
Performers:
ਮਾਸਟਰ ਦਰਸ਼ਨ ਸਿੰਘ ਜੀ
Details:
"ਆਸ ਪਾਸ ਘਨ ਤੁਰਸੀ ਕਾ ਬਿਰਵਾ ਮਾਝ ਬਨਾ ਰਸਿ ਗਾਊਂ ਰੇ ॥ ਉਆ ਕਾ ਸਰੂਪੁ ਦੇਖਿ ਮੋਹੀ ਗੁਆਰਨਿ ਮੋ ਕਉ ਛੋਡਿ ਨ ਆਉ ਨ ਜਾਹੂ ਰੇ ॥੧॥ ਤੋਹਿ ਚਰਨ ਮਨੁ ਲਾਗੋ ਸਾਰਿੰਗਧਰ ॥ ਸੋ ਮਿਲੈ ਜੋ ਬਡਭਾਗੋ ॥੧॥ ਰਹਾਉ ॥ ਬਿੰਦ੍ਰਾਬਨ ਮਨ ਹਰਨ ਮਨੋਹਰ ਕ੍ਰਿਸਨ ਚਰਾਵਤ ਗਾਊ ਰੇ ॥ ਜਾ ਕਾ ਠਾਕੁਰੁ ਤੁਹੀ ਸਾਰਿੰਗਧਰ ਮੋਹਿ ਕਬੀਰਾ ਨਾਊ ਰੇ ॥੨॥੨॥੧੫॥੬੬॥" (ਰਾਗੁ ਗਉੜੀ ੧੧ ॥)