ਉਚਰਹੁ ਰਾਮ ਨਾਮੁ ਲਖ ਬਾਰੀ ॥ ਅੰਮ੍ਰਿਤ ਰਸੁ ਪੀਵਹੁ ਪ੍ਰਭ ਪਿਆਰੀ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Saturday, 12 June 2010
Performers:
ਰਾਗੀ ਅਜੈ ਪਾਲ ਸਿੰਘ ਜੀ, ਰਾਗੀ ਦਵਿੰਦਰ ਸਿੰਘ, ਰਾਗੀ ਵੀਰ ਸਿੰਘ ਜੀ, ਰਾਗੀ ਹਰਬੰਸ ਸਿੰਘ ਘੁੱਲਾ ਜੀ
Details:
"ਹਰਿ ਸਿਮਰਤ ਸਭਿ ਮਿਟਹਿ ਕਲੇਸ ॥ ਚਰਣ ਕਮਲ ਮਨ ਮਹਿ ਪਰਵੇਸ ॥੧॥
ਉਚਰਹੁ ਰਾਮ ਨਾਮੁ ਲਖ ਬਾਰੀ ॥ ਅੰਮ੍ਰਿਤ ਰਸੁ ਪੀਵਹੁ ਪ੍ਰਭ ਪਿਆਰੀ ॥੧॥ ਰਹਾਉ ॥
ਸੂਖ ਸਹਜ ਰਸ ਮਹਾ ਅਨੰਦਾ ॥ ਜਪਿ ਜਪਿ ਜੀਵੇ ਪਰਮਾਨੰਦਾ ॥੨॥
ਕਾਮ ਕ੍ਰੋਧ ਲੋਭ ਮਦ ਖੋਏ ॥ ਸਾਧ ਕੈ ਸੰਗਿ ਕਿਲਬਿਖ ਸਭ ਧੋਏ ॥੩॥
ਕਰਿ ਕਿਰਪਾ ਪ੍ਰਭ ਦੀਨ ਦਇਆਲਾ ॥ ਨਾਨਕ ਦੀਜੈ ਸਾਧ ਰਵਾਲਾ ॥੪॥੭੫॥੧੪੪॥"
(ਗਉੜੀ ਮਹਲਾ ੫ ॥) 194-16