ਉਚਰਹੁ ਰਾਮ ਨਾਮੁ ਲਖ ਬਾਰੀ ॥ ਅੰਮ੍ਰਿਤ ਰਸੁ ਪੀਵਹੁ ਪ੍ਰਭ ਪਿਆਰੀ ॥
Audio date:
Saturday, 22 October 2016
Performance lead by:
ਰਾਗੀ ਹਰਬੰਸ ਸਿੰਘ ਘੁੱਲਾ ਜੀ
Performers:
ਰਾਗੀ ਗੁਰਪ੍ਰੀਤ ਸਿੰਘ ਜੀ, ਰਾਗੀ ਜਸਪਾਲ ਸਿੰਘ ਜੀ
Details:
ਹਰਿ ਸਿਮਰਤ ਸਭਿ ਮਿਟਹਿ ਕਲੇਸ ॥ ਚਰਣ ਕਮਲ ਮਨ ਮਹਿ ਪਰਵੇਸ ॥੧॥
ਉਚਰਹੁ ਰਾਮ ਨਾਮੁ ਲਖ ਬਾਰੀ ॥ ਅੰਮ੍ਰਿਤ ਰਸੁ ਪੀਵਹੁ ਪ੍ਰਭ ਪਿਆਰੀ ॥੧॥ ਰਹਾਉ ॥
ਸੂਖ ਸਹਜ ਰਸ ਮਹਾ ਅਨੰਦਾ ॥ ਜਪਿ ਜਪਿ ਜੀਵੇ ਪਰਮਾਨੰਦਾ ॥੨॥
ਕਾਮ ਕ੍ਰੋਧ ਲੋਭ ਮਦ ਖੋਏ ॥ ਸਾਧ ਕੈ ਸੰਗਿ ਕਿਲਬਿਖ ਸਭ ਧੋਏ ॥੩॥
ਕਰਿ ਕਿਰਪਾ ਪ੍ਰਭ ਦੀਨ ਦਇਆਲਾ ॥ ਨਾਨਕ ਦੀਜੈ ਸਾਧ ਰਵਾਲਾ ॥੪॥੭੫॥੧੪੪॥
(ਗਉੜੀ ਮਹਲਾ ੫ ॥) 195-196