ਊਤਰਯੋ ਅਵਤਾਰਨ ਕੋ ਅਵਤਾਰੀ ॥
Audio type:
ਸ਼ਬਦ ਕੀਰਤਨ
Audio date:
Saturday, 24 January 2015
Performance lead by:
ਰਾਗੀ ਹਰਬੰਸ ਸਿੰਘ ਘੁੱਲਾ ਜੀ
Details:
ਭਾਗਵਤ ਕੀ ਯਹ ਸੁੱਧ ਕਥਾ ਬਹੁ ਬਾਤ ਭਰੇ ਭਲੀ ਭਾਂਤਿ ਉਚਾਰੀ ॥
ਬਾਕੀ ਕਹੌ ਫੁਨਿ ਅਉ ਕਥ ਕੋ ਸੁਭ ਰੂਪ ਧਰਯੋ ਬ੍ਰਿਜ ਮਧਿ ਮੁਰਾਰੀ ॥
ਦੇਵ ਸਭੈ ਹਰਖੇ ਸੁਨ ਭੂਮਹਿ ਅਉਰ ਮਨੈ ਹਰਖੈ ਨਰ ਨਾਰੀ ॥
ਮੰਗਲ ਹੋਹਿ ਘਰਾ ਘਰ ਮੈ ਊਤਰਯੋ ਅਵਤਾਰਨ ਕੋ ਅਵਤਾਰੀ ॥੭੬॥
(ਸ੍ਵੈਯਾ ॥)(ਚੌਬੀਸ ਅਉਤਾਰ)(ਸ੍ਰੀ ਦਸਮ ਗ੍ਰੰਥਸਾਹਿਬ)