ਊਧੋ ਏਨਾਂ ਗੋਪੀਆਂ ਦੇ ਅੱਖੀਆਂ ਦਾ ਜੋਗ ਸਾਰਾ ਨੰਦ ਦੇ ਕੁਮਾਰ ਨੂੰ ਜਰੂਰ ਜਾਇ ਆਖਣਾ ॥
Audio type:
ਵਾਰੇ ਦੇ ਸ਼ਬਦ
Audio date:
Monday, 19 September 2016
Performance lead by:
ਮਾਸਟਰ ਦਰਸ਼ਨ ਸਿੰਘ ਜੀ
Details:
"ਸ੍ਵੇਤਤਾ ਭਿਭੂਤ ਅਰੁ ਮੇਖਲੀ ਨਮੇਖ ਸੰਦੀ ਅੰਜਨ ਦੀ ਸੇਲੀ ਦਾ ਸੁਭਾਉ ਸੁਭ ਭਾਖਣਾ ॥
ਭਗਵਾ ਸੁ ਭੇਸ ਸਾਡੇ ਨੈਣਾਂ ਦੀ ਲਲਾਈ ਸਈਯੋ ਯਾਰੜੇ ਦਾ ਧਿਆਨ ਏਹੋ ਕੰਦ ਮੂਲ ਚਾਖਣਾ ॥
ਰੋਦਨ ਦਾ ਮੱਜਨ ਪੁਤ੍ਰੀ ਪਤ੍ਰ ਗੀਤ ਗੀਤਾ ਦੇਖਣੇ ਦੀ ਭਿੱਛ ਦੁੱਖ਼ੁ ਧੂਆ ਆਗੈ ਰਾਖਣਾ ॥
ਊਧੋ ਏਨਾਂ ਗੋਪੀਆਂ ਦੇ ਅੱਖੀਆਂ ਦਾ ਜੋਗ ਸਾਰਾ ਨੰਦ ਦੇ ਕੁਮਾਰ ਨੂੰ ਜਰੂਰ ਜਾਇ ਆਖਣਾ ॥੪੨॥"
(ਕਬਿਤ) (ਅਸਫੋਟਕ ਕਬਿਤ ਪਾਤਿਸ਼ਾਹੀ ੧੦)