"ਏਕ ਨਾਥ ਸਭ ਜਗਤ ਮੈ ਬ੍ਯਾਪਿ ਰਹਿਯੋ ਸਭ ਦੇਸ ॥ ਸਭ ਜੋਨਿਨ ਮੈ ਰਵਿ ਰਹਿਯੋ ਊਚ ਨੀਚ ਕੇ ਭੇਸ ॥੪॥"(ਦੋਹਰਾ ॥) (ਸ੍ਰੀ ਦਸਮ ਗ੍ਰੰਥ ਸਾਹਿਬ)