ਐਸੀ ਲਾਲ ਤੁਝ ਬਿਨੁ ਕਉਨੁ ਕਰੈ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Tuesday, 26 April 2011
Performers:
ਰਾਗੀ ਸ਼ਾਮ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ
Details:
"ਐਸੀ ਲਾਲ ਤੁਝ ਬਿਨੁ ਕਉਨੁ ਕਰੈ ॥ ਗਰੀਬ ਨਿਵਾਜੁ ਗੁਸਈਆ ਮੇਰਾ ਮਾਥੈ ਛਤ੍ਰੁ ਧਰੈ ॥੧॥ ਰਹਾਉ ॥ ਜਾ ਕੀ ਛੋਤਿ ਜਗਤ ਕਉ ਲਾਗੈ ਤਾ ਪਰ ਤੁਹਂੀ ਢਰੈ ॥ ਨੀਚਹ ਊਚ ਕਰੈ ਮੇਰਾ ਗੋਬਿੰਦੁ ਕਾਹੂ ਤੇ ਨ ਡਰੈ ॥੧॥ ਨਾਮਦੇਵ ਕਬੀਰੁ ਤਿਲੋਚਨੁ ਸਧਨਾ ਸੈਨੁ ਤਰੈ ॥ ਕਹਿ ਰਵਿਦਾਸੁ ਸੁਨਹੁ ਰੇ ਸੰਤਹੁ ਹਰਿ ਜੀਉ ਤੇ ਸਭੈ ਸਰੈ ॥੨॥੧॥" (ਰਾਗੁ ਮਾਰੂ ਬਾਣੀ ਰਵਿਦਾਸ ਜੀਉ ਕੀ )