ਐਸੀ ਲਾਲ ਤੁਝ ਬਿਨੁ ਕਉਨੁ ਕਰੈ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Wednesday, 11 November 2009
Performers:
ਰਾਗੀ ਈਸ਼ਰ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ, ਰਾਗੀ ਸੁਰਿਂਦ੍ਰ ਸਿੰਘ ਜੀ
Details:
"ਐਸੀ ਲਾਲ ਤੁਝ ਬਿਨੁ ਕਉਨੁ ਕਰੈ ॥
ਗਰੀਬ ਨਿਵਾਜੁ ਗੁਸਈਆ ਮੇਰਾ ਮਾਥੈ ਛਤ੍ਰੁ ਧਰੈ ॥੧॥
ਜਾ ਕੀ ਛੋਤਿ ਜਗਤ ਕਉ ਲਾਗੈ ਤਾ ਪਰ ਤੁਹਂØੀ ਢਰੈ ॥
ਨੀਚਹ ਊਚ ਕਰੈ ਮੇਰਾ ਗੋਬਿੰਦੁ ਕਾਹੂ ਤੇ ਨ ਡਰੈ ॥੧॥
ਨਾਮਦੇਵ ਕਬੀਰੁ ਤਿਲੋਚਨੁ ਸਧਨਾ ਸੈਨੁ ਤਰੈ ॥
ਕਹਿ ਰਵਿਦਾਸੁ ਸੁਨਹੁ ਰੇ ਸੰਤਹੁ ਹਰਿ ਜੀਉ ਤੇ ਸਭੈ ਸਰੈ ॥੨॥"
(ਰਾਗੁ ਮਾਰੂ ਬਾਣੀ ਰਵਿਦਾਸ ਜੀਉ ਕੀ )