ਐਸੇ ਗੁਰ ਕਉ ਬਲਿ ਬਲਿ ਜਾਈਐ ਆਪਿ ਮੁਕਤੁ ਮੋਹਿ ਤਾਰੈ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Wednesday, 28 October 2009
Performers:
ਰਾਗੀ ਉਦਯ ਸਿੰਘ ਜੀ, ਰਾਗੀ ਕਿਰਪਾਲ ਸਿੰਘ ਜੀ, ਰਾਗੀ ਠਾਕੁਰ ਸਿੰਘ ਜੀ, ਰਾਗੀ ਬਲਵੰਤ ਸਿੰਘ ਜੀ, ਰਾਗੀ ਵੀਰ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ, ਰਾਗੀ ਸੁਰਿਂਦ੍ਰ ਸਿੰਘ ਜੀ
Details:
"ਐਸੇ ਗੁਰ ਕਉ ਬਲਿ ਬਲਿ ਜਾਈਐ ਆਪਿ ਮੁਕਤੁ ਮੋਹਿ ਤਾਰੈ ॥੧॥
ਕਵਨ ਕਵਨ ਕਵਨ ਗੁਨ ਕਹੀਐ ਅੰਤੁ ਨਹੀ ਕਛੁ ਪਾਰੈ ॥
ਲਾਖ ਲਾਖ ਲਾਖ ਕਈ ਕੋਰੈ ਕੋ ਹੈ ਐਸੋ ਬੀਚਾਰੈ ॥੧॥
ਬਿਸਮ ਬਿਸਮ ਬਿਸਮ ਹੀ ਭਈ ਹੈ ਲਾਲ ਗੁਲਾਲ ਰੰਗਾਰੈ ॥
ਕਹੁ ਨਾਨਕ ਸੰਤਨ ਰਸੁ ਆਈ ਹੈ
ਜਿਉ ਚਾਖਿ ਗੂੰਗਾ ਮੁਸਕਾਰੈ ॥੨॥"