ਐਸੇ ਗੁਰ ਕਉ ਬਲਿ ਬਲਿ ਜਾਈਐ ਆਪਿ ਮੁਕਤੁ ਮੋਹਿ ਤਾਰੈ
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Thursday, 7 April 2011
Performers:
ਰਾਗੀ ਬਲਵੰਤ ਸਿੰਘ ਜੀ, ਰਾਗੀ ਵੀਰ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ
Details:
"ਨਾਰਾਇਨ ਨਰਪਤਿ ਨਮਸਕਾਰੈ ॥ ਐਸੇ ਗੁਰ ਕਉ ਬਲਿ ਬਲਿ ਜਾਈਐ ਆਪਿ ਮੁਕਤੁ ਮੋਹਿ ਤਾਰੈ ॥੧॥ ਕਵਨ ਕਵਨ ਕਵਨ ਗੁਨ ਕਹੀਐ ਅੰਤੁ ਨਹੀ ਕਛੁ ਪਾਰੈ ॥ ਲਾਖ ਲਾਖ ਲਾਖ ਕਈ ਕੋਰੈ ਕੋ ਹੈ ਐਸੋ ਬੀਚਾਰੈ ॥੧॥ ਬਿਸਮ ਬਿਸਮ ਬਿਸਮ ਹੀ ਭਈ ਹੈ ਲਾਲ ਗੁਲਾਲ ਰੰਗਾਰੈ ॥ ਕਹੁ ਨਾਨਕ ਸੰਤਨ ਰਸੁ ਆਈ ਹੈ ਜਿਉ ਚਾਖਿ ਗੂੰਗਾ ਮੁਸਕਾਰੈ ॥੨॥" (ਕਾਨੜਾ ਮਹਲਾ ੫ ਘਰੁ ੪ )1301