ਐਸੋ ਤਿਆਗੀ ਵਿਰਲਾ ਕੋਇ ॥
Audio type:
ਵਾਰੇ ਦੇ ਸ਼ਬਦ
Audio date:
Monday, 5 November 2018
Performance lead by:
ਮਾਸਟਰ ਦਰਸ਼ਨ ਸਿੰਘ ਜੀ
Details:
"ਪ੍ਰਥਮੇ ਛੋਡੀ ਪਰਾਈ ਨਿੰਦਾ ॥
ਉਤਰਿ ਗਈ ਸਭ ਮਨ ਕੀ ਚਿੰਦਾ ॥
ਲੋਭੁ ਮੋਹੁ ਸਭੁ ਕੀਨੋ ਦੂਰਿ ॥
ਪਰਮ ਬੈਸਨੋ ਪ੍ਰਭ ਪੇਖਿ ਹਜੂਰਿ ॥੧॥
ਐਸੋ ਤਿਆਗੀ ਵਿਰਲਾ ਕੋਇ ॥
ਹਰਿ ਹਰਿ ਨਾਮੁ ਜਪੈ ਜਨੁ ਸੋਇ ॥੧॥ ਰਹਾਉ ॥
ਅਹੰਬੁਧਿ ਕਾ ਛੋਡਿਆ ਸੰਗੁ ॥
ਕਾਮ ਕ੍ਰੋਧ ਕਾ ਉਤਰਿਆ ਰੰਗੁ ॥
ਨਾਮ ਧਿਆਏ ਹਰਿ ਹਰਿ ਹਰੇ ॥
ਸਾਧ ਜਨਾ ਕੈ ਸੰਗਿ ਨਿਸਤਰੇ ॥੨॥
ਬੈਰੀ ਮੀਤ ਹੋਏ ਸੰਮਾਨ ॥
ਸਰਬ ਮਹਿ ਪੂਰਨ ਭਗਵਾਨ ॥
ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ॥੩॥
ਕਰਿ ਕਿਰਪਾ ਜਿਸੁ ਰਾਖੈ ਆਪਿ ॥
ਸੋਈ ਭਗਤੁ ਜਪੈ ਨਾਮ ਜਾਪ ॥
ਮਨਿ ਪ੍ਰਗਾਸੁ ਗੁਰ ਤੇ ਮਤਿ ਲਈ ॥
ਕਹੁ ਨਾਨਕ ਤਾ ਕੀ ਪੂਰੀ ਪਈ ॥੪॥੨੭॥੪੦॥"
ਭੈਰਉ ਮਹਲਾ ੫ ॥