ਐਸੋ ਰਾਮ ਰਾਇ ਅੰਤਰਜਾਮੀ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Friday, 18 January 2019
Performance lead by:
ਰਾਗੀ ਬਲਵੰਤ ਸਿੰਘ ਜੀ
Details:
"ਐਸੋ ਰਾਮ ਰਾਇ ਅੰਤਰਜਾਮੀ ॥ ਜੈਸੇ ਦਰਪਨ ਮਾਹਿ ਬਦਨ ਪਰਵਾਨੀ ॥੧॥ ਰਹਾਉ ॥
ਬਸੈ ਘਟਾ ਘਟ ਲੀਪ ਨ ਛੀਪੈ ॥ ਬੰਧਨ ਮੁਕਤਾ ਜਾਤੁ ਨ ਦੀਸੈ ॥੧॥
ਪਾਨੀ ਮਾਹਿ ਦੇਖੁ ਮੁਖੁ ਜੈਸਾ ॥ ਨਾਮੇ ਕੋ ਸੁਆਮੀ ਬੀਠਲੁ ਐਸਾ ॥੨॥੧॥"
(ਰਾਗੁ ਕਾਨੜਾ ਬਾਣੀ ਨਾਮਦੇਵ ਜੀਉ ਕੀ)1318