ਐਸੋ ਹੀਰਾ ਨਿਰਮਲ ਨਾਮ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Saturday, 4 September 2010
Performers:
ਰਾਗੀ ਅਜੈ ਪਾਲ ਸਿੰਘ ਜੀ, ਰਾਗੀ ਠਾਕੁਰ ਸਿੰਘ ਜੀ, ਰਾਗੀ ਸਤਨਾਮ ਸਿੰਘ ਜੀ, ਰਾਗੀ ਹਰਬੰਸ ਸਿੰਘ ਘੁੱਲਾ ਜੀ
Details:
"ਨਮਸਕਾਰ ਤਾ ਕਉ ਲਖ ਬਾਰ ॥ ਇਹੁ ਦੀਜੈ ਤਾ ਕਉ ਵਾਰਿ ॥
ਸਿਮਰਨਿ ਤਾ ਕੈ ਮਿਟਹਿ ਸੰਤਾਪ ॥ ਹੋਇ ਅਨੰਦੁ ਨ ਵਿਆਪਹਿ ਤਾਪ ॥੧॥
ਐਸੋ ਹੀਰਾ ਨਿਰਮਲ ਨਾਮ ॥ ਜਾਸੁ ਜਪਤ ਪੂਰਨ ਸਭਿ ਕਾਮ ॥੧॥ ਰਹਾਉ ॥
ਜਾ ਕੀ ਦ੍ਰਿਸਟਿ ਦੁਖ ਡੇਰਾ ਢਹੈ ॥ ਅੰਮ੍ਰਿਤ ਨਾਮੁ ਸੀਤਲੁ ਮਨਿ ਗਹੈ ॥
ਅਨਿਕ ਭਗਤ ਜਾ ਕੇ ਚਰਨ ਪੂਜਾਰੀ ॥ ਸਗਲ ਮਨੋਰਥ ਪੂਰਨਹਾਰੀ ॥੨॥
ਖਿਨ ਮਹਿ ਊਣੇ ਸੁਭਰ ਭਰਿਆ ॥ ਖਿਨ ਮਹਿ ਸੂਕੇ ਕੀਨੇ ਹਰਿਆ ॥
ਖਿਨ ਮਹਿ ਨਿਥਾਵੇ ਕਉ ਦੀਨੋ ਥਾਨੁ ॥ ਖਿਨ ਮਹਿ ਨਿਮਾਣੇ ਕਉ ਦੀਨੋ ਮਾਨੁ ॥੩॥
ਸਭ ਮਹਿ ਏਕੁ ਰਹਿਆ ਭਰਪੂਰਾ ॥ ਸੋ ਜਾਪੈ ਜਿਸੁ ਸਤਿਗੁਰੁ ਪੂਰਾ ॥
ਹਰਿ ਕੀਰਤਨੁ ਤਾ ਕੋ ਆਧਾਰੁ ॥ ਕਹੁ ਨਾਨਕ ਜਿਸੁ ਆਪਿ ਦਇਆਰੁ ॥੪॥੧੩॥੨੬॥"
(ਭੈਰਉ ਮਹਲਾ ੫ ॥)