ਓਹਾ ਪ੍ਰੇਮ ਪਿਰੀ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Saturday, 4 June 2011
Performers:
ਰਾਗੀ ਬਲਵੰਤ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਓਹਾ ਪ੍ਰੇਮ ਪਿਰੀ ॥੧॥ ਰਹਾਉ ॥ ਕਨਿਕ ਮਾਣਿਕ ਗਜ ਮੋਤੀਅਨ ਲਾਲਨ ਨਹ ਨਾਹ ਨਹੀ ॥੧॥ ਰਾਜ ਨ ਭਾਗ ਨ ਹੁਕਮ ਨ ਸਾਦਨ ॥ ਕਿਛੁ ਕਿਛੁ ਨ ਚਾਹੀ ॥੨॥ ਚਰਨਨ ਸਰਨਨ ਸੰਤਨ ਬੰਦਨ ॥ ਸੁਖੋ ਸੁਖੁ ਪਾਹੀ ॥ ਨਾਨਕ ਤਪਤਿ ਹਰੀ ॥ ਮਿਲੇ ਪ੍ਰੇਮ ਪਿਰੀ ॥੩॥੩॥੧੪੩॥" (ਆਸਾ ਮਹਲਾ ੫ ਤਿਪਦੇ ॥)