ਓਹੁ ਨੇਹੁ ਨਵੇਲਾ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Thursday, 2 June 2011
Performers:
ਰਾਗੀ ਬਲਵੰਤ ਸਿੰਘ ਜੀ, ਰਾਗੀ ਮੋਹਨ ਸਿੰਘ ਜੀ, ਰਾਗੀ ਸੁਖਦੇਵ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਓਹੁ ਨੇਹੁ ਨਵੇਲਾ ॥ ਅਪੁਨੇ ਪ੍ਰੀਤਮ ਸਿਉ ਲਾਗਿ ਰਹੈ ॥੧॥ ਜੋ ਪ੍ਰਭ ਭਾਵੈ ਜਨਮਿ ਨ ਆਵੈ ॥ ਹਰਿ ਪ੍ਰੇਮ ਭਗਤਿ ਹਰਿ ਪ੍ਰੀਤਿ ਰਚੈ ॥੧॥ ਪ੍ਰਭ ਸੰਗਿ ਮਿਲੀਜੈ ਇਹੁ ਮਨੁ ਦੀਜੈ ॥ ਨਾਨਕ ਨਾਮੁ ਮਿਲੈ ਅਪਨੀ ਦਇਆ ਕਰਹੁ ॥੨॥"