ਕਤਿਕਿ ਕਰਮ ਕਮਾਵਣੇ ਦੋਸੁ ਨ ਕਾਹੂ ਜੋਗੁ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Wednesday, 17 October 2018
Performance lead by:
ਰਾਗੀ ਹਰਬੰਸ ਸਿੰਘ ਘੁੱਲਾ ਜੀ
Performers:
ਰਾਗੀ ਕਿਰਪਾਲ ਸਿੰਘ ਜੀ, ਰਾਗੀ ਬਲਵੰਤ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਕਤਿਕਿ ਕਰਮ ਕਮਾਵਣੇ ਦੋਸੁ ਨ ਕਾਹੂ ਜੋਗੁ ॥
ਪਰਮੇਸਰ ਤੇ ਭੁਲਿਆਂ ਵਿਆਪਨਿ ਸਭੇ ਰੋਗ ॥
ਵੇਮੁਖ ਹੋਏ ਰਾਮ ਤੇ ਲਗਨਿ ਜਨਮ ਵਿਜੋਗ ॥
ਖਿਨ ਮਹਿ ਕਉੜੇ ਹੋਇ ਗਏ ਜਿਤੜੇ ਮਾਇਆ ਭੋਗ ॥
ਵਿਚੁ ਨ ਕੋਈ ਕਰਿ ਸਕੈ ਕਿਸ ਥੈ ਰੋਵਹਿ ਰੋਜ ॥
ਕੀਤਾ ਕਿਛੂ ਨ ਹੋਵਈ ਲਿਖਿਆ ਧੁਰਿ ਸੰਜੋਗ ॥
ਵਡਭਾਗੀ ਮੇਰਾ ਪ੍ਰਭੁ ਮਿਲੈ ਤਾਂ ਉਤਰਹਿ ਸਭਿ ਬਿਓਗ ॥
ਨਾਨਕ ਕਉ ਪ੍ਰਭ ਰਾਖਿ ਲੇਹਿ ਮੇਰੇ ਸਾਹਿਬ ਬੰਦੀ ਮੋਚ ॥
ਕਤਿਕ ਹੋਵੈ ਸਾਧਸੰਗੁ ਬਿਨਸਹਿ ਸਭੇ ਸੋਚ ॥੯॥
(ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ )135