ਕਬੀਰ ਤੂੰ ਤੂੰ ਕਰਤਾ ਤੂ ਹੂਆ ਮੁਝ ਮਹਿ ਰਹਾ ਨ ਹੂੰ
Audio type:
ਸ਼ਬਦ ਕੀਰਤਨ
Audio date:
Sunday, 28 December 2014
Performance lead by:
ਰਾਗੀ ਬਲਵੰਤ ਸਿੰਘ ਜੀ
Performers:
ਉਸਤਾਦ ਸੁਖਵਿੰਦਰ ਸਿੰਘ ਨਾਮਧਾਰੀ ਜੀ, ਰਾਗੀ ਈਸ਼ਰ ਸਿੰਘ ਜੀ, ਰਾਗੀ ਗਿਆਨ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਕਬੀਰ ਤੂੰ ਤੂੰ ਕਰਤਾ ਤੂ ਹੂਆ ਮੁਝ ਮਹਿ ਰਹਾ ਨ ਹੂੰ ॥
ਜਬ ਆਪਾ ਪਰ ਕਾ ਮਿਟਿ ਗਇਆ ਜਤ ਦੇਖਉ ਤਤ ਤੂ ॥੨੦੪॥"
(ਸਲੋਕ ਭਗਤ ਕਬੀਰ ਜੀਉ ਕੇ )