ਕਬੀਰ ਸਤਿਗੁਰ ਸੂਰਮੇ ਬਾਹਿਆ ਬਾਨੁ ਜੁ ਏਕੁ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Wednesday, 22 March 2017
Performance lead by:
ਰਾਗੀ ਸਰਮੁਖ ਸਿੰਘ ਜੀ
Performers:
ਰਾਗੀ ਰਤਨ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ
Details:
"ਕਬੀਰ ਸਤਿਗੁਰ ਸੂਰਮੇ ਬਾਹਿਆ ਬਾਨੁ ਜੁ ਏਕੁ ॥
ਲਾਗਤ ਹੀ ਭੁਇ ਗਿਰਿ ਪਰਿਆ ਪਰਾ ਕਰੇਜੇ ਛੇਕੁ ॥੧੯੪॥"
(ਸਲੋਕ ਭਗਤ ਕਬੀਰ ਜੀਉ ਕੇ ) 1374-18