"ਕਬੀਰ ਸੂਤਾ ਕਿਆ ਕਰਹਿ ਉਠਿ ਕਿ ਨ ਜਪਹਿ ਮੁਰਾਰਿ ॥ਇਕ ਦਿਨ ਸੋਵਨੁ ਹੋਇਗੋ ਲਾਂਬੇ ਗੋਡ ਪਸਾਰਿ ॥੧੨੮॥"(ਸਲੋਕ ਭਗਤ ਕਬੀਰ ਜੀਉ ਕੇ)