ਕਰਮੀ ਸਹਜੁ ਨ ਊਪਜੈ ਵਿਣੁ ਸਹਜੈ ਸਹਸਾ ਨ ਜਾਇ ॥
Audio type:
ਸ਼ਬਦ ਕੀਰਤਨ
Audio date:
Thursday, 27 August 2015
Performance lead by:
ਰਾਗੀ ਵੀਰ ਸਿੰਘ ਜੀ
Details:
"ਕਰਮੀ ਸਹਜੁ ਨ ਊਪਜੈ ਵਿਣੁ ਸਹਜੈ ਸਹਸਾ ਨ ਜਾਇ ॥
ਨਹ ਜਾਇ ਸਹਸਾ ਕਿਤੈ ਸੰਜਮਿ ਰਹੇ ਕਰਮ ਕਮਾਏ ॥
ਸਹਸੈ ਜੀਉ ਮਲੀਣੁ ਹੈ ਕਿਤੁ ਸੰਜਮਿ ਧੋਤਾ ਜਾਏ ॥
ਮੰਨੁ ਧੋਵਹੁ ਸਬਦਿ ਲਾਗਹੁ ਹਰਿ ਸਿਉ ਰਹਹੁ ਚਿਤੁ ਲਾਇ ॥
ਕਹੈ ਨਾਨਕੁ ਗੁਰ ਪਰਸਾਦੀ ਸਹਜੁ ਉਪਜੈ ਇਹੁ ਸਹਸਾ ਇਵ ਜਾਇ ॥੧੮॥"